Romans 14:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਇਸ ਤਰ੍ਹਾਂ ਮਸੀਹ ਦੀ ਸੇਵਾ ਕਰਦਾ ਹੈ, ਉਹ ਪਰਮੇਸ਼ਰ ਨੂੰ ਖ਼ੁਸ਼ ਕਰਦਾ ਹੈ ਅਤੇ ਦੂਜਿਆਂ ਦੀਆਂ ਨਜ਼ਰਾਂ ਵਿੱਚ ਪਰਵਾਨ ਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੋ ਕੋਈ ਵੀ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ਵਰ ਨੂੰ ਪ੍ਰਸੰਨ ਕਰਦਾ ਹੈ ਅਤੇ ਮਨੁੱਖ ਦੀ ਵਡਿਆਈ ਪ੍ਰਾਪਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਇਸ ਬਿਧ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਪਰਵਾਨ ਹੁੰਦਾ ਹੈ
Punjabi ERV
ਜਿਹਡ਼ਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا ایس طرح مسِیح دا غلام ہوندا اے۔ اوہ خُدا اگّے چَنگا اے۔ تے بندیاں اگّے کھرا اے۔
Punjabi Standard Bible (Punjabi Standard Bible) 2023
ਜਿਹੜਾ ਇਸ ਤਰ੍ਹਾਂ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ਰ ਨੂੰ ਭਾਉਂਦਾ ਹੈ ਅਤੇ ਮਨੁੱਖਾਂ ਨੂੰ ਪਰਵਾਨ ਹੁੰਦਾ ਹੈ।