Romans 14:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸੱਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸ ਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਮਨੁੱਖ ਜੋ ਵਿਸ਼ਵਾਸ ਕਰਦਾ ਹੈ ਕਿ ਉਹ ਸਭ ਕੁਝ ਖਾ ਸਕਦਾ ਹੈ ਪਰ ਦੂਜਾ ਮਨੁੱਖ, ਆਪਣੇ ਕਮਜ਼ੋਰ ਵਿਸ਼ਵਾਸ ਦੇ ਕਾਰਨ ਕੇਵਲ ਸਾਗ-ਸਬਜ਼ੀ ਹੀ ਖਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਦਾਹਰਣ ਦੇ ਲਈ, ਇੱਕ ਵਿਅਕਤੀ ਦਾ ਮੰਨਣਾ ਹੈ ਕਿ ਸਭ ਕੁਝ ਖਾਣਾ ਠੀਕ ਹੈ। ਪਰ ਦੂਜਾ ਵਿਅਕਤੀ ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ ਸਿਰਫ ਸਬਜ਼ੀਆਂ ਹੀ ਖਾਏ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਨੂੰ ਨਿਹਚਾ ਹੈ ਭਈ ਹਰ ਵਸਤ ਦਾ ਖਾਣਾ ਜੋਗ ਹੈ ਪਰ ਜਿਹੜਾ ਕੱਚਾ ਹੈ ਉਹ ਸਾਗ ਪੱਤ ਹੀ ਖਾਂਦਾ ਹੈ
Punjabi ERV
ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਇੱਕ ਨੂੰ ਵਿਸ਼ਵਾਸ ਹੈ ਕਿ ਸਭ ਕੁਝ ਖਾਣਾ ਯੋਗ ਹੈ, ਪਰ ਜਿਹੜਾ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਸਾਗ ਪੱਤ ਹੀ ਖਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِسے دا اِیمان اے پئی مَیں سبھ کُجھ کھاواں پر ہور کوئی جیہڑا کمزور اے۔ سو ساگ پَتّر کھاندا اے۔
Punjabi Standard Bible (Punjabi Standard Bible) 2023
ਇੱਕ ਦਾ ਵਿਸ਼ਵਾਸ ਹੈ ਕਿ ਸਭ ਕੁਝ ਖਾਣਾ ਠੀਕ ਹੈ, ਪਰ ਜਿਹੜਾ ਕਮਜ਼ੋਰ ਹੈ ਉਹ ਸਾਗ-ਪੱਤ ਹੀ ਖਾਂਦਾ ਹੈ।