Romans 14:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿੜ੍ਹਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰੱਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਤੁਹਾਡਾ ਇਸ ਬਾਰੇ ਵਿਸ਼ਵਾਸ ਹੈ, ਉਸ ਨੂੰ ਆਪਣੇ ਅਤੇ ਪਰਮੇਸ਼ਰ ਤੱਕ ਸੀਮਿਤ ਰੱਖੋ । ਧੰਨ ਉਹ ਮਨੁੱਖ ਹੈ ਜੋ ਆਪਣੇ ਠੀਕ ਕੀਤੇ ਕੰਮ ਉੱਤੇ ਆਪਣੇ ਆਪ ਨੂੰ ਦੋਸ਼ੀ ਨਹੀਂ ਸਮਝਦਾ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜੋ ਵੀ ਤੁਸੀਂ ਇਨ੍ਹਾਂ ਚੀਜ਼ਾਂ ਬਾਰੇ ਵਿਸ਼ਵਾਸ ਕਰਦੇ ਹੋ ਉਹ ਆਪਣੇ ਅਤੇ ਪਰਮੇਸ਼ਵਰ ਦੇ ਵਿੱਚ ਰੱਖੋ। ਧੰਨ ਹੈ ਉਹ ਜੋ ਆਪਣੀ ਜਾਂਚ ਕਰਦਾ ਹੈ ਅਤੇ ਆਪਣੀ ਨਿੰਦਾ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਨੂੰ ਜਿਹੜੀ ਨਿਹਚਾ ਹੈ ਸੋ ਆਪਣੇ ਲਈ ਪਰਮੇਸ਼ੁਰ ਦੇ ਅੱਗੇ ਰੱਖ । ਧੰਨ ਉਹ ਜਿਹੜਾ ਉਸ ਕੰਮ ਦੇ ਕਾਰਨ ਜਿਹ ਨੂੰ ਉਹ ਜੋਗ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਹੈ
Punjabi ERV
ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿਢ਼ਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਜੋ ਵਿਸ਼ਵਾਸ ਹੈ, ਉਸ ਨੂੰ ਪਰਮੇਸ਼ੁਰ ਦੇ ਸਾਹਮਣੇ ਆਪਣੇ ਮਨ ਵਿੱਚ ਰੱਖ। ਧੰਨ ਉਹ ਜਿਹੜਾ ਉਸ ਕੰਮ ਵਿੱਚ ਜਿਹ ਨੂੰ ਉਹ ਠੀਕ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا تُوں اِیمان رکھنا ایں۔ اپنے لئی خُدا دے اگّے رکھ۔ دھنّ اے اوہ بندہ جِہدا دِل اپنے آپ نُوں اوس گلّ اُتّے جِہنُوں اوہ کھری سمجھدا اے۔ عَیبی نا ٹھہراوے۔
Punjabi Standard Bible (Punjabi Standard Bible) 2023
ਜਿਹੜਾ ਵਿਸ਼ਵਾਸ ਤੂੰ ਰੱਖਦਾ ਹੈਂ ਉਸ ਨੂੰ ਪਰਮੇਸ਼ਰ ਦੇ ਸਾਹਮਣੇ ਆਪਣੇ ਤੱਕ ਹੀ ਰੱਖ। ਧੰਨ ਹੈ ਉਹ ਜਿਸ ਦਾ ਵਿਵੇਕ ਉਸ ਗੱਲ ਦੇ ਕਾਰਨ ਜਿਸ ਨੂੰ ਉਹ ਠੀਕ ਸਮਝਦਾ ਹੈ, ਉਸ ਨੂੰ ਦੋਸ਼ੀ ਨਹੀਂ ਠਹਿਰਾਉਂਦਾ;