Romans 14:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਅਸੀਂ ਸਾਰੇ ਪ੍ਰਭੂ ਕਾਰਣ ਉਸ ਲਈ ਹੀ ਜਿਉਂਦੇ ਹਾਂ। ਅਸੀਂ ਨਾ ਆਪਣੇ ਲਈ ਜਿਉਂਦੇ ਨਾ ਮਰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਵਿੱਚੋਂ ਕੋਈ ਵੀ ਨਾ ਤਾਂ ਕੇਵਲ ਆਪਣੇ ਲਈ ਜਿਊਂਦਾ ਹੈ ਅਤੇ ਨਾ ਹੀ ਕੇਵਲ ਆਪਣੇ ਲਈ ਮਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸਾਡੇ ਵਿੱਚੋਂ ਕੋਈ ਵੀ ਆਪਣੇ ਲਈ ਇਕੱਲਾ ਨਹੀਂ ਜਿਉਂਦਾ, ਅਤੇ ਸਾਡੇ ਵਿੱਚੋਂ ਕੋਈ ਵੀ ਆਪਣੇ ਲਈ ਇਕੱਲਾ ਨਹੀਂ ਮਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜੀਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ
Punjabi ERV
ਹਾਂ, ਅਸੀਂ ਸਾਰੇ ਪ੍ਰਭੂ ਕਾਰਣ ਉਸ ਲਈ ਹੀ ਜਿਉਂਦੇ ਹਾਂ। ਅਸੀਂ ਨਾ ਆਪਣੇ ਲਈ ਜਿਉਂਦੇ ਨਾ ਮਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜਿਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ساڈے وِچوں کوئی اپنی خاطر نئیں جِیوندا تے نا کوئی اپنی خاطر مر دا اے۔
Punjabi Standard Bible (Punjabi Standard Bible) 2023
ਕਿਉਂਕਿ ਸਾਡੇ ਵਿੱਚੋਂ ਕੋਈ ਵੀ ਆਪਣੇ ਲਈ ਨਹੀਂ ਜੀਉਂਦਾ ਅਤੇ ਨਾ ਹੀ ਆਪਣੇ ਲਈ ਮਰਦਾ ਹੈ।