Romans 14:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਅਸੀਂ ਜਿਉਂਦੇ ਹਾਂ ਤਾਂ ਅਸੀਂ ਪ੍ਰਭੂ ਲਈ ਜਿਉਂਦੇ ਹਾਂ। ਅਤੇ ਜੇਕਰ ਅਸੀਂ ਮਰੀਏ, ਅਸੀਂ ਪ੍ਰਭੂ ਲਈ ਮਰੀਏ। ਜੀਵਿਤ ਜਾਂ ਮੁਰਦਾ, ਅਸੀਂ ਪ੍ਰਭੂ ਨਾਲ ਸੰਬੰਧਿਤ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਅਸੀਂ ਜਿਊਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਊਂਦੇ ਹਾਂ ਅਤੇ ਜੇਕਰ ਮਰਦੇ ਹਾਂ ਤਾਂ ਪ੍ਰਭੂ ਦੇ ਲਈ ਮਰਦੇ ਹਾਂ । ਇਸ ਲਈ ਭਾਵੇਂ ਅਸੀਂ ਜਿਊਂਦੇ ਰਹੀਏ ਜਾਂ ਮਰੀਏ, ਦੋਨਾਂ ਹਾਲਤਾਂ ਵਿੱਚ ਅਸੀਂ ਪ੍ਰਭੂ ਦੇ ਹੀ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਅਸੀਂ ਜੀਉਂਦੇ ਹਾਂ, ਅਸੀਂ ਪ੍ਰਭੂ ਲਈ ਜੀਉਂਦੇ ਹਾਂ; ਅਤੇ ਜੇ ਅਸੀਂ ਮਰਦੇ ਹਾਂ, ਅਸੀਂ ਪ੍ਰਭੂ ਲਈ ਮਰਦੇ ਹਾਂ। ਇਸ ਲਈ, ਭਾਵੇਂ ਅਸੀਂ ਜਿਉਂਦੇ ਹਾਂ ਜਾਂ ਮਰਦੇ ਹਾਂ, ਅਸੀਂ ਪ੍ਰਭੂ ਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੇ ਅਸੀਂ ਜੀਵੀਏ ਤਾਂ ਪ੍ਰਭੁ ਦੇ ਲਈ ਜੀਉਂਦੇ ਹਾਂ ਅਰ ਜੇ ਅਸੀਂ ਮਰੀਏ ਤਾਂ ਪ੍ਰਭੁ ਦੇ ਲਈ ਮਰਦੇ ਹਾਂ। ਗੱਲ ਕਾਹਦੀ ਭਾਵੇਂ ਜੀਵੀਏ ਭਾਵੇਂ ਮਰੀਏ ਪਰ ਹਾਂ ਅਸੀਂ ਪ੍ਰਭੁ ਦੇ ਹੀ
Punjabi ERV
ਜੇਕਰ ਅਸੀਂ ਜਿਉਂਦੇ ਹਾਂ ਤਾਂ ਅਸੀਂ ਪ੍ਰਭੂ ਲਈ ਜਿਉਂਦੇ ਹਾਂ। ਅਤੇ ਜੇਕਰ ਅਸੀਂ ਮਰੀਏ, ਅਸੀਂ ਪ੍ਰਭੂ ਲਈ ਮਰੀਏ। ਜੀਵਿਤ ਜਾਂ ਮੁਰਦਾ, ਅਸੀਂ ਪ੍ਰਭੂ ਨਾਲ ਸੰਬੰਧਿਤ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے بھانویں اسی جِیوئیے خُداوند دی خاطر جیونے آں۔ تے بھانویں اسی مریئے خُداوند دی خاطر مرنے آں۔ بس بھانویں جیویئے بھانویں مریئے اسی خُداوند دے ای آں۔
Punjabi Standard Bible (Punjabi Standard Bible) 2023
ਜੇ ਅਸੀਂ ਜੀਉਂਦੇ ਹਾਂ ਤਾਂ ਪ੍ਰਭੂ ਦੇ ਲਈ ਜੀਉਂਦੇ ਹਾਂ ਅਤੇ ਜੇ ਮਰਦੇ ਹਾਂ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਇਸ ਕਰਕੇ ਭਾਵੇਂ ਅਸੀਂ ਜੀਵੀਏ ਜਾਂ ਮਰੀਏ, ਅਸੀਂ ਪ੍ਰਭੂ ਦੇ ਹੀ ਹਾਂ।