Romans 15:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕੜੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਜਿਹੜੇ ਵਿਸ਼ਵਾਸ ਵਿੱਚ ਮਜ਼ਬੂਤ ਹਾਂ, ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀ ਮਦਦ ਕਰੀਏ । ਸਾਨੂੰ ਕੇਵਲ ਆਪਣੇ ਬਾਰੇ ਹੀ ਨਹੀਂ ਸੋਚਣਾ ਚਾਹੀਦਾ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਜੋ ਵਿਸ਼ਵਾਸ ਵਿੱਚ ਮਜ਼ਬੂਤ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ ਨਾ ਕਿ ਸਾਨੂੰ ਉਹਨਾਂ ਦੇ ਖੁਸ਼ ਹੋਣ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਨੂੰ ਜੋ ਤਕੜੇ ਹਾਂ ਚਾਹੀਦਾ ਹੈ ਭਈ ਬਲਹੀਣਾਂ ਦੀਆਂ ਨਿਰਬਲਤਾਈਆਂ ਨੂੰ ਸਹਾਰੀਏ ਅਤੇ ਆਪ ਨੂੰ ਨਾ ਰਿਝਾਈਏ
Punjabi ERV
ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕਡ਼ੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن سانُوں جیہڑے تگڑے آں چاہیدا اے۔ پئی ماڑیاں دِیاں کمزوریاں دی برداشت کریئے۔ تے اپنی خُوشی نا کریئے۔
Punjabi Standard Bible (Punjabi Standard Bible) 2023
ਹੁਣ ਅਸੀਂ ਜਿਹੜੇ ਬਲਵੰਤ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਿ ਲਈਏ ਅਤੇ ਆਪਣੇ ਆਪ ਨੂੰ ਖੁਸ਼ ਨਾ ਕਰੀਏ।