Romans 15:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੋਥੀ ਇਹ ਵੀ ਆਖਦੀ ਹੈ, “ਹੇ ਗੈਰ ਯਹੂਦੀਓ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਨਾਲ ਮਿੱਲਕੇ ਖੁਸ਼ ਹੋਣਾ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਕਹਿੰਦਾ ਹੈ, “ਹੇ ਪਰਾਈ ਕੌਮੋਂ, ਪਰਮੇਸ਼ਰ ਦੇ ਲੋਕਾਂ ਦੇ ਨਾਲ ਮਿਲ ਕੇ ਖ਼ੁਸ਼ੀ ਮਨਾਓ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ, ਬਚਨ ਕਹਿੰਦਾ ਹੈ, “ਤੁਸੀਂ ਗ਼ੈਰ-ਯਹੂਦੀਓ, ਉਸਦੇ ਲੋਕਾਂ ਨਾਲ ਖੁਸ਼ ਹੋਵੋ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਕਹਿੰਦਾ ਹੈ, - ਹੇ ਪਰਾਈਉ ਕੌਮੋ, ਉਹ ਦੀ ਪਰਜਾ ਨਾਲ ਖੁਸ਼ੀ ਕਰੋ ।।
Punjabi ERV
ਪੋਥੀ ਇਹ ਵੀ ਆਖਦੀ ਹੈ; “ਹੇ ਗੈਰ ਯਹੂਦੀਓ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਨਾਲ ਮਿਲਕੇ ਖੁਸ਼ ਹੋਣਾ ਚਾਹੀਦਾ ਹੈ।” ਬਿਵਸਥਾ 32:43
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر اوہ آکھدا اے۔ پئی اَے غیر قوم والیو۔ اوہدی اُمّت دے نال خُوشی کرو۔
Punjabi Standard Bible (Punjabi Standard Bible) 2023
ਉਹ ਫੇਰ ਕਹਿੰਦਾ ਹੈ: ਹੇ ਪਰਾਈਓ ਕੌਮੋ, ਉਸ ਦੀ ਪਰਜਾ ਦੇ ਨਾਲ ਅਨੰਦ ਮਨਾਓ।