Romans 15:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੋਥੀ ਇਹ ਵੀ ਆਖਦੀ ਹੈ, “ਤੁਸੀਂ ਸਾਰੇ ਗੈਰ-ਯਹੂਦੀਓ, ਪ੍ਰਭੂ ਦੀ ਉਸਤਤਿ ਕਰੋ; ਅਤੇ ਸਭ ਕੌਮੋਂ, ਉਸਦੀ ਉਸਤਤਿ ਕਰੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪਵਿੱਤਰ-ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, “ਹੇ ਪਰਾਈ ਕੌਮੋਂ, ਪ੍ਰਭੂ ਦੀ ਵਡਿਆਈ ਕਰੋ, ਸਭ ਲੋਕ ਉਹਨਾਂ ਦੀ ਵਡਿਆਈ ਕਰੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਦੁਬਾਰਾ ਫਿਰ ਕਹਿੰਦਾ ਹੈ, “ਸਾਰੇ ਗ਼ੈਰ-ਯਹੂਦੀਓ, ਪ੍ਰਭੂ ਦੀ ਉਸਤਤ ਕਰੋ; ਸਾਰੇ ਲੋਕ ਉਸ ਦੀ ਵਡਿਆਈ ਕਰਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੁ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ ।।
Punjabi ERV
ਪੋਥੀ ਇਹ ਵੀ ਆਖਦੀ ਹੈ; “ਤੁਸੀਂ ਸਾਰੇ ਗੈਰ-ਯਹੂਦੀਓ, ਪ੍ਰਭੂ ਦੀ ਉਸਤਤਿ ਕਰੋ; ਅਤੇ ਸਭ ਕੌਮੋਂ, ਉਸਦੀ ਉਸਤਤਿ ਕਰੋ।” ਜ਼ਬੂਰ 117:1
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر ایہہ پئی سارے غیر قوم والیو۔ خُداوند دی وڈیائی کرو۔ تے سارِیاں اُمّتاں اوہدیاں صِفتاں کرن۔
Punjabi Standard Bible (Punjabi Standard Bible) 2023
ਅਤੇ ਫੇਰ: ਹੇ ਸਭ ਪਰਾਈਓ ਕੌਮੋ, ਪ੍ਰਭੂ ਦੀ ਉਸਤਤ ਕਰੋ; ਸਭ ਲੋਕ ਉਸ ਦੀ ਪ੍ਰਸ਼ੰਸਾ ਕਰਨ।