Romans 15:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਸਾਯਾਹ ਆਖਦਾ ਹੈ, “ਕੋਈ ਯੱਸੀ ਦੇ ਪਰਿਵਾਰ ਵਿੱਚੋਂ ਉੱਠੇਗਾ ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ। ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਸਾਯਾਹ ਨਬੀ ਕਹਿੰਦਾ ਹੈ, “ਯੱਸੀ ਦੀ ਜੜ੍ਹ ਪ੍ਰਗਟ ਹੋਵੇਗੀ, ਉਹ ਪਰਾਈਆਂ ਕੌਮਾਂ ਦੇ ਉੱਤੇ ਰਾਜ ਕਰਨ ਲਈ ਉੱਚਾ ਕੀਤਾ ਜਾਵੇਗਾ, ਅਤੇ ਉਹ ਉਸ ਉੱਤੇ ਆਪਣੀ ਆਸ ਰੱਖਣਗੀਆਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਸ਼ਾਯਾਹ ਫਿਰ ਕਹਿੰਦਾ ਹੈ, “ਯੱਸੀ ਦੀ ਜੜ੍ਹ ਉੱਭਰੇਗੀ, ਉਹ ਜੋ ਕੌਮਾਂ ਉੱਤੇ ਰਾਜ ਕਰਨ ਲਈ ਉੱਠੇਗਾ; ਉਸ ਵਿੱਚ ਪਰਾਈਆਂ ਕੌਮਾਂ ਆਸ ਰੱਖਣਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਸਾਯਾਹ ਆਖਦਾ ਹੈ, - ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸਾ ਰੱਖਣਗੀਆਂ।।
Punjabi ERV
ਅਤੇ ਯਸਾਯਾਹ ਆਖਦਾ ਹੈ, “ਕੋਈ ਯਸੀ ਦੇ ਪਰਿਵਾਰ ਵਿੱਚੋਂ ਉਠੇਗਾ ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ। ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।” ਯਸਾਯਾਹ 11:10
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر یسعیاہ ایہہ آکھدا اے۔ یسّی دی جڑ ظاہر ہوئے گی۔ تے جیہڑا غیر قوماں اُتّے حکُومت کرن نُوں اُٹھدا اے۔ اوہدے اُتّے غیر قوماں آس رکھن گِیاں۔
Punjabi Standard Bible (Punjabi Standard Bible) 2023
ਯਸਾਯਾਹ ਫੇਰ ਕਹਿੰਦਾ ਹੈ, “ਯੱਸੀ ਦੀ ਜੜ੍ਹ ਪਰਗਟ ਹੋਵੇਗੀ ਅਤੇ ਉਹ ਜਿਹੜਾ ਪਰਾਈਆਂ ਕੌਮਾਂ ਉੱਤੇ ਰਾਜ ਕਰਨ ਲਈ ਉੱਠੇਗਾ, ਪਰਾਈਆਂ ਕੌਮਾਂ ਉਸ ਉੱਤੇ ਆਸ ਰੱਖਣਗੀਆਂ।”