Romans 15:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ, ਮੈਂ ਯਕੀਨ ਰੱਖਦਾ ਹਾਂ ਕਿ ਤੁਸੀਂ ਚੰਗਿਆਈ ਨਾਲ ਭਰਪੂਰ ਹੋ ਅਤੇ ਤੁਹਾਡੇ ਕੋਲ ਸਾਰਾ ਗਿਆਨ ਹੈ। ਤੇ ਤੁਹਾਡੇ ਕੋਲ ਇੱਕ ਦੂਜੇ ਨੂੰ ਸਿੱਖਾਉਣ ਦੀ ਯੋਗਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਭਰਾਵੋ ਅਤੇ ਭੈਣੋ, ਜਿੱਥੋਂ ਤੱਕ ਮੇਰਾ ਸਵਾਲ ਹੈ, ਮੇਰਾ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਭਲਾਈ ਨਾਲ ਭਰਪੂਰ ਹੋ, ਸਾਰੇ ਗਿਆਨ ਤੋਂ ਜਾਣੂ ਹੋ ਅਤੇ ਇੱਕ ਦੂਜੇ ਨੂੰ ਸਲਾਹ ਦੇਣ ਦੇ ਯੋਗ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਭਰਾਵੋ ਅਤੇ ਭੈਣੋ, ਮੈਨੂੰ ਖੁਦ ਯਕੀਨ ਹੈ ਕਿ ਤੁਸੀਂ ਖੁਦ ਭਲਾਈ ਨਾਲ ਭਰੇ ਹੋਏ ਹੋ, ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ-ਦੂਜੇ ਨੂੰ ਸਿੱਖਿਆ ਦੇਣ ਦੇ ਯੋਗ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਿਖੇ ਯਕੀਨ ਰੱਖਦਾ ਹਾਂ ਭਈ ਤੁਸੀਂ ਆਪ ਭਲਿਆਈ ਨਾਲ ਪੂਰੇ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਰ ਇੱਕ ਦੂਏ ਨੂੰ ਸਿੱਖਾ ਸੱਕਦੇ ਹੋ
Punjabi ERV
ਮੇਰੇ ਭਰਾਵੋ ਅਤੇ ਭੈਣੋ, ਮੈਂ ਯਕੀਨ ਰਖਦਾ ਹਾਂ ਕਿ ਤੁਸੀਂ ਚੰਗਿਆਈ ਨਾਲ ਭਰਪੂਰ ਹੋ ਅਤੇ ਤੁਹਾਡੇ ਕੋਲ ਸਾਰਾ ਗਿਆਨ ਹੈ। ਤੇ ਤੁਹਾਡੇ ਕੋਲ ਇੱਕ ਦੂਜੇ ਨੂੰ ਸਿਖਾਉਣ ਦੀ ਯੋਗਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے میرے بھراؤ! مَیں آپ تُہاڈی بابت ایہہ یقِین رکھنا آں پئی تُسی آپ نیکی نال بھرپُور تے ساری دانائی نال بھرے ہوئے ہو تے اِک دُوجے نُوں سمجھان جوگے اوہ۔
Punjabi Standard Bible (Punjabi Standard Bible) 2023
ਹੇ ਮੇਰੇ ਭਾਈਓ, ਮੈਨੂੰ ਤੁਹਾਡੇ ਵਿਖੇ ਤਸੱਲੀ ਹੈ ਕਿ ਤੁਸੀਂ ਭਲਾਈ ਨਾਲ ਭਰਪੂਰ ਅਤੇ ਸੰਪੂਰਨ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਚਿਤਾਉਣ ਦੇ ਵੀ ਯੋਗ ਹੋ,