Romans 15:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੋ ਮੈਂ ਪਰਮੇਸ਼ੁਰ ਲਈ ਮਸੀਹ ਯਿਸੂ ਵਿੱਚ ਕੀਤਾ ਹੈ ਮੈਨੂੰ ਉਸਤੇ ਮਾਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਮਸੀਹ ਵਿੱਚ ਹੋਣ ਦੇ ਕਾਰਨ ਪਰਮੇਸ਼ਰ ਦੇ ਲਈ ਕੀਤੀ ਸੇਵਾ ਦੇ ਲਈ ਮੈਨੂੰ ਮਾਣ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਪਰਮੇਸ਼ਵਰ ਦੀ ਸੇਵਾ ਵਿੱਚ ਮਸੀਹ ਯਿਸ਼ੂ ਵਿੱਚ ਅਭਮਾਨ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਰਮੇਸ਼ੁਰੀ ਗੱਲਾਂ ਦੇ ਵਿਖੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਵੇਲਾ ਹੈ
Punjabi ERV
ਇਸ ਲਈ ਜੋ ਮੈਂ ਪਰਮੇਸ਼ੁਰ ਲਈ ਮਸੀਹ ਯਿਸੂ ਵਿੱਚ ਕੀਤਾ ਹੈ ਮੈਨੂੰ ਉਸਤੇ ਮਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਪਰਮੇਸ਼ੁਰ ਦੀਆਂ ਗੱਲਾਂ ਦੇ ਬਾਰੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਸਮਾਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں ایہناں گلّاں دی بابت جیہڑیاں خُدا ولّوں نیں۔ مسِیح یِسُوع وِچ فخر کرنا آں
Punjabi Standard Bible (Punjabi Standard Bible) 2023
ਇਸ ਲਈ ਜੋ ਕੁਝ ਮੈਂ ਮਸੀਹ ਯਿਸੂ ਵਿੱਚ ਪਰਮੇਸ਼ਰ ਲਈ ਕੀਤਾ, ਮੈਨੂੰ ਉਸ 'ਤੇ ਮਾਣ ਹੈ।