Romans 15:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਹੌਂਸਲਾ ਨਹੀਂ ਪੈਂਦਾ ਕਿ ਮੈਂ ਆਪਣੇ ਕੀਤੇ ਬੁਰੇ ਕੁਝ ਬੋਲਾਂ, ਪਰ ਮੈਨੂੰ ਉਨ੍ਹਾਂ ਗੱਲਾਂ ਬਾਰੇ ਬੋਲਣ ਦਾ ਕਾਫ਼ੀ ਹੌਂਸਲਾ ਹੈ ਜਿਹੜੀਆਂ ਮਸੀਹ ਨੇ ਮੇਰੇ ਰਾਹੀਂ ਗੈਰ ਯਹੂਦੀਆਂ ਨੂੰ ਪਰਮੇਸ਼ੁਰ ਲਈ ਆਗਿਆਕਾਰ ਹੋਣ ਲਈ ਆਖੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਕੇਵਲ ਇਸ ਵਿਸ਼ੇ ਦੇ ਬਾਰੇ ਬੋਲਣ ਦਾ ਹੌਸਲਾ ਕਰਾਂਗਾ ਕਿ ਮਸੀਹ ਨੇ ਮੇਰੇ ਦੁਆਰਾ ਪਰਾਈਆਂ ਕੌਮਾਂ ਨੂੰ ਪਰਮੇਸ਼ਰ ਦੇ ਆਗਿਆਕਾਰੀ ਬਣਾਉਣ ਲਈ ਕੀ ਕੀਤਾ ਹੈ । ਮੈਂ ਕੇਵਲ ਇਹ ਦੱਸਾਂਗਾ ਕਿ ਉਹਨਾਂ ਨੇ ਸ਼ਬਦਾਂ, ਕੰਮਾਂ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਇਸ ਤੋਂ ਇਲਾਵਾ ਹੋਰ ਕੁਝ ਨਹੀਂ ਬੋਲਾਂਗਾ ਕਿ ਮਸੀਹ ਯਿਸ਼ੂ ਨੇ ਮੈਨੂੰ ਗ਼ੈਰ-ਯਹੂਦੀਆਂ ਦੇ ਲਈ ਚੁਣਿਆ ਹੈ ਤਾਂ ਜੋ ਮੇਰੇ ਪ੍ਰਚਾਰ ਦੁਆਰਾ ਮੈਂ ਗ਼ੈਰ-ਯਹੂਦੀਆਂ ਨੂੰ ਪਰਮੇਸ਼ਵਰ ਦੀ ਆਗਿਆ ਵਿੱਚ ਲੈ ਕੇ ਆਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੇਰਾ ਹਿਆਉ ਨਹੀਂ ਪੈਂਦਾ ਜੋ ਮੈਂ ਹੋਰਨਾਂ ਕੰਮਾਂ ਦੀ ਗੱਲ ਕਰਾਂ ਬਿਨਾ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰ ਕਰਨ ਦੇ ਲਈ ਬਚਨ ਅਤੇ ਕਰਨੀ ਤੋਂ
Punjabi ERV
ਮੇਰਾ ਹੌਂਸਲਾ ਨਹੀਂ ਪੈਂਦਾ ਕਿ ਮੈਂ ਆਪਣੇ ਕੀਤੇ ਬੁਰੇ ਕੁਝ ਬੋਲਾਂ, ਪਰ ਮੈਨੂੰ ਉਨ੍ਹਾਂ ਗੱਲਾਂ ਬਾਰੇ ਬੋਲਣ ਦਾ ਕਾਫ਼ੀ ਹੌਂਸਲਾ ਹੈ ਜਿਹਡ਼ੀਆਂ ਮਸੀਹ ਨੇ ਮੇਰੇ ਰਾਹੀਂ ਗੈਰ ਯਹੂਦੀਆਂ ਨੂੰ ਪਰਮੇਸ਼ੁਰ ਲਈ ਆਗਿਆਕਾਰ ਹੋਣ ਲਈ ਆਖੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں ایہہ دلیری نئیں کراں گا۔ پئی مَیں ہور کِسے گلّ دا ذِکر کراں بنا اوہناں دے جیہڑیاں مسِیح میری راہِیں غیر قوماں دے منان لئی کِیتیاں بھانویں کلام تے کمّاں نال۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਉਨ੍ਹਾਂ ਕੰਮਾਂ ਤੋਂ ਇਲਾਵਾ ਹੋਰ ਕੁਝ ਕਹਿਣ ਦਾ ਹੌਸਲਾ ਨਹੀਂ ਕਰਾਂਗਾ ਜੋ ਮਸੀਹ ਨੇ ਪਰਾਈਆਂ ਕੌਮਾਂ ਦੀ ਆਗਿਆਕਾਰੀ ਲਈ ਵਚਨ ਅਤੇ ਕੰਮਾਂ ਦੁਆਰਾ,