Romans 15:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹਮੇਸ਼ਾ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪਰਚਾਰ ਉਨ੍ਹੀਂ ਥਾਵੀਂ ਕਰਨਾ ਚਾਹਿਆ ਜਿੱਥੇ ਲੋਕਾਂ ਨੇ ਕਦੇ ਵੀ ਮਸੀਹ ਬਾਰੇ ਨਹੀਂ ਸੀ ਸੁਣਿਆ। ਮੈਂ ਅਜਿਹਾ ਇਸ ਲਈ ਕਰਦਾ ਹਾਂ ਕਿਉਂਕਿ ਮੈਂ ਕਿਸੇ ਹੋਰ ਦੇ ਕੰਮਾਂ ਤੇ ਕੁਝ ਨਹੀਂ ਉਸਾਰਨਾ ਚਾਹੁੰਦਾ ਜਿਸਦੀ ਸ਼ੁਰੂਆਤ ਪਹਿਲਾਂ ਹੀ ਹੋ ਚੁੱਕੀ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੀ ਇਹ ਇੱਛਾ ਹਮੇਸ਼ਾ ਤੋਂ ਰਹੀ ਹੈ ਕਿ ਮੈਂ ਸ਼ੁਭ ਸਮਾਚਾਰ ਦਾ ਪ੍ਰਚਾਰ ਉਹਨਾਂ ਥਾਂਵਾਂ ਤੇ ਕਰਾਂ ਜਿੱਥੇ ਪਹਿਲਾਂ ਮਸੀਹ ਦਾ ਨਾਮ ਨਹੀਂ ਜਾਣਿਆ ਗਿਆ ਹੈ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਕਿਸੇ ਦੂਜੇ ਦੀ ਰੱਖੀ ਨੀਂਹ ਉੱਤੇ ਉਸਾਰੀ ਕਰਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੀ ਹਮੇਸ਼ਾ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਦੀ ਇੱਛਾ ਰਹੀ ਹੈ ਜਿੱਥੇ ਮਸੀਹ ਨੂੰ ਨਹੀਂ ਜਾਣਿਆ ਜਾਂਦਾ ਸੀ, ਤਾਂ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਨਿਰਮਾਣ ਨਾ ਕਰਾਂ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਮੈਂ ਇਹ ਚਾਹ ਕੀਤੀ ਭਈ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ ਉੱਥੇ ਖੁਸ਼ ਖਬਰੀ ਸੁਣਾਵਾਂ ਤਾਂ ਐਉਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ
Punjabi ERV
ਮੈਂ ਹਮੇਸ਼ਾ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪਰਚਾਰ ਉਨ੍ਹੀਂ ਥਾਵੀਂ ਕਰਨਾ ਚਾਹਿਆ ਜਿਥੇ ਲੋਕਾਂ ਨੇ ਕਦੇ ਵੀ ਮਸੀਹ ਬਾਰੇ ਨਹੀਂ ਸੀ ਸੁਣਿਆ। ਮੈਂ ਅਜਿਹਾ ਇਸ ਲਈ ਕਰਦਾ ਹਾਂ ਕਿਉਂਕਿ ਮੈਂ ਕਿਸੇ ਹੋਰ ਦੇ ਕੰਮਾਂ ਤੇ ਕੁਝ ਨਹੀਂ ਉਸਾਰਨਾ ਚਾਹੁੰਦਾ ਜਿਸਦੀ ਸ਼ੁਰੂਆਤ ਪਹਿਲਾਂ ਹੀ ਹੋ ਚੁੱਕੀ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَینُوں ایہہ چاہ سی۔ پئی مَیں خُوشخبری دی منادی اوتھے نا کراں جِتّھے مسِیح دا ناں سُنایا گیا۔ کِتے اجیہا نا ہوئے پئی مَیں دُوجے دی نِینّھ اُتّے ردّہ رکھاں۔
Punjabi Standard Bible (Punjabi Standard Bible) 2023
ਸੋ ਮੇਰੀ ਇਹੋ ਅਭਿਲਾਸ਼ਾ ਹੈ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖ਼ਬਰੀ ਦਾ ਪ੍ਰਚਾਰ ਕਰਾਂ ਤਾਂਕਿ ਮੈਂ ਦੂਜੇ ਦੀ ਨੀਂਹ ਉੱਤੇ ਉਸਾਰੀ ਨਾ ਕਰਾਂ,