Romans 15:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਪੋਥੀਆਂ ਵਿੱਚ ਲਿਖਿਆ ਵੀ ਹੋਇਆ ਹੈ, “ਜਿਨ੍ਹਾਂ ਲੋਕਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਵੇਖਣਗੇ; ਅਤੇ ਉਹ ਜਿਨ੍ਹਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਸਮਝਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਬਾਰੇ ਪਵਿੱਤਰ-ਗ੍ਰੰਥ ਕਹਿੰਦਾ ਹੈ: “ਉਹ ਜਿਹਨਾਂ ਨੂੰ ਉਸ ਦੇ ਬਾਰੇ ਨਹੀਂ ਦੱਸਿਆ ਗਿਆ, ਉਸ ਨੂੰ ਦੇਖਣਗੇ, ਅਤੇ ਜਿਹਨਾਂ ਨੇ ਉਸ ਦੇ ਬਾਰੇ ਨਹੀਂ ਸੁਣਿਆ, ਉਹ ਸਮਝਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਗੋਂ, ਜਿਵੇਂ ਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜਿਨ੍ਹਾਂ ਨੂੰ ਉਸਦੇ ਬਾਰੇ ਨਹੀਂ ਦੱਸਿਆ ਗਿਆ ਸੀ ਉਹ ਵੇਖਣਗੇ, ਅਤੇ ਜਿਨ੍ਹਾਂ ਨੇ ਨਹੀਂ ਸੁਣਿਆ ਉਹ ਸਮਝਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਜਿਵੇਂ ਲਿਖਿਆ ਹੋਇਆ ਹੈ, - ਜਿਨ੍ਹਾਂ ਨੂੰ ਉਹ ਦੀ ਖਬਰ ਨਹੀਂ ਹੋਈ, ਓਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਓਹ ਸਮਝਣਗੇ ।।
Punjabi ERV
ਪਰ ਇਹ ਪੋਥੀਆਂ ਵਿੱਚ ਲਿਖਿਆ ਵੀ ਹੋਇਆ ਹੈ; “ਜਿਨ੍ਹਾਂ ਲੋਕਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਵੇਖਣਗੇ; ਅਤੇ ਉਹ ਜਿਨ੍ਹਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਸਮਝਣਗੇ।” ਯਸਾਯਾਹ 52:15
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਜਿਵੇਂ ਲਿਖਿਆ ਹੋਇਆ ਹੈ, ਜਿਨ੍ਹਾਂ ਨੂੰ ਉਹ ਦੀ ਖ਼ਬਰ ਨਹੀਂ ਮਿਲੀ, ਉਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں جیویں لِکھیا ہویا اے پئی اوہ ویکھن گے جِنہاں نُوں اوہدی خبر نئیں سی دِتّی گئی۔ تے اوہ سمجھن گے۔ جِنہاں نئیں سُنیا۔
Punjabi Standard Bible (Punjabi Standard Bible) 2023
ਜਿਵੇਂ ਲਿਖਿਆ ਹੈ: ਜਿਨ੍ਹਾਂ ਨੂੰ ਉਸ ਦੇ ਬਾਰੇ ਨਹੀਂ ਦੱਸਿਆ ਗਿਆ, ਉਹ ਵੇਖਣਗੇ ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ।