Romans 15:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਕਾਰਣ ਮੈਨੂੰ ਤੁਹਾਡੇ ਵੱਲ ਆਉਣ ਤੋਂ ਕਈ ਵਾਰੀ ਰੋਕਿਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਕਾਰਨ ਹੀ ਮੈਂ ਕਈ ਵਾਰ ਤੁਹਾਡੇ ਕੋਲ ਆਉਣ ਤੋਂ ਰੁਕਿਆ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਕਰਕੇ ਮੈਨੂੰ ਤੁਹਾਡੇ ਕੋਲ ਆਉਣ ਤੋਂ ਅਕਸਰ ਰੋਕਿਆ ਜਾਂਦਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਅਟਕ ਗਿਆ
Punjabi ERV
ਇਸੇ ਕਾਰਣ ਮੈਨੂੰ ਤੁਹਾਡੇ ਵੱਲ ਆਉਣ ਤੋਂ ਕਈ ਵਾਰੀ ਰੋਕਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਰੁਕ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے سببّوں مَیں اکثر تُہاڈے کول آؤن توں وی رُکیا رہیا۔
Punjabi Standard Bible (Punjabi Standard Bible) 2023
ਇਸੇ ਕਰਕੇ ਮੈਨੂੰ ਬਹੁਤ ਵਾਰ ਤੁਹਾਡੇ ਕੋਲ ਆਉਣ ਤੋਂ ਰੁਕਣਾ ਪਿਆ।