Romans 15:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਇਨ੍ਹਾਂ ਥਾਵਾਂ ਤੋਂ ਮੈਂ ਅਪਣਾ ਕੰਮ ਮੁਕੰਮਲ ਕਰ ਚੁੱਕਾ ਹਾਂ। ਅਤੇ ਲੰਬੇ ਸਮੇਂ ਤੋਂ, ਮੈਂ ਤੁਹਾਨੂੰ ਮਿਲਣਾ ਚਾਹੁੰਦਾ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਮੇਰਾ ਇਹਨਾਂ ਇਲਾਕਿਆਂ ਵਿੱਚ ਕੰਮ ਸਮਾਪਤ ਹੋ ਗਿਆ ਹੈ । ਕਿਉਂਕਿ ਕਈ ਸਾਲਾਂ ਤੋਂ ਮੇਰੀ ਤੁਹਾਡੇ ਕੋਲ ਆਉਣ ਦੀ ਇੱਛਾ ਰਹੀ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਜਦੋਂ ਕਿ ਇਨ੍ਹਾਂ ਖੇਤਰਾਂ ਵਿੱਚ ਮੇਰੇ ਲਈ ਕੰਮ ਕਰਨ ਲਈ ਕੋਈ ਹੋਰ ਜਗ੍ਹਾ ਨਹੀਂ ਹੈ, ਅਤੇ ਜਦੋਂ ਕਿ ਮੈਂ ਤੁਹਾਨੂੰ ਮਿਲਣ ਲਈ ਕਈ ਸਾਲਾਂ ਤੋਂ ਤਰਸ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਜਦੋਂ ਇਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ ਅਤੇ ਬਹੁਤ ਵਰਿਹਾਂ ਤੋਂ ਤੁਹਾਡੇ ਕੋਲ ਆਉਣ ਦੀ ਚਾਹ ਵੀ ਰੱਖਦਾ ਹਾਂ
Punjabi ERV
ਹੁਣ ਇਨ੍ਹਾਂ ਥਾਵਾਂ ਤੋਂ ਮੈਂ ਅਪਣਾ ਕੰਮ ਮੁਕੰਮਲ ਕਰ ਚੁੱਕਾ ਹਾਂ। ਅਤੇ ਲੰਬੇ ਸਮੇਂ ਤੋਂ, ਮੈਂ ਤੁਹਾਨੂੰ ਮਿਲਣਾ ਚਾਹੁੰਦਾ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਜਦੋਂ ਇੰਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ, ਅਤੇ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਰੱਖਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُن ایسے کر کے پئی ایہناں دیساں وِچ تاں نئیں رہیا۔ نالے بتھیرے ورھیاں توں مَینُوں تُہاڈے کول آؤن دا دِلی شَوق سی۔
Punjabi Standard Bible (Punjabi Standard Bible) 2023
ਪਰ ਹੁਣ ਇਨ੍ਹਾਂ ਇਲਾਕਿਆਂ ਵਿੱਚ ਮੇਰੇ ਕੰਮ ਲਈ ਹੋਰ ਥਾਂ ਨਾ ਰਿਹਾ ਅਤੇ ਮੇਰੀ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਵੀ ਰਹੀ ਹੈ,