Romans 15:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਦੀ ਭਰਪੂਰ ਬਖਸ਼ਿਸ਼ ਤੁਹਾਡੇ ਲਈ ਲੈ ਕੇ ਆਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਜਾਣਦਾ ਹਾਂ ਕਿ ਜਦੋਂ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਦੀਆਂ ਅਸੀਸਾਂ ਦੇ ਨਾਲ ਭਰਪੂਰ ਹੋ ਕੇ ਆਵਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜਾਣਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ, ਮੈਂ ਮਸੀਹ ਦੀ ਬਰਕਤ ਦੇ ਪੂਰੇ ਪੈਮਾਨੇ ਦੇ ਨਾਲ ਆਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਜਾਣਦਾ ਹਾਂ ਭਈ ਜਦੋਂ ਤੁਹਾਡੇ ਕੋਲ ਆਵਾਂਗਾ ਤਦੋਂ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।।
Punjabi ERV
ਮੈਂ ਜਾਣਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਦੀ ਭਰਪੂਰ ਬਖਸ਼ਿਸ਼ ਤੁਹਾਡੇ ਲਈ ਲੈਕੇ ਆਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜਾਣਦਾ ਹਾਂ, ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਦ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں جاننا آں پئی جدوں تُہاڈے کول آواں گا۔ تدوں مسِیح دی پُوری برکت لے کے آواں گا۔
Punjabi Standard Bible (Punjabi Standard Bible) 2023
ਮੈਂ ਜਾਣਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਦੀ ਭਰਪੂਰ ਬਰਕਤ ਨਾਲ ਆਵਾਂਗਾ।