Romans 15:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮਸੀਹ ਨੇ ਵੀ ਆਪਣੇ ਹੀ ਭਲੇ ਬਾਰੇ ਨਾ ਸੋਚਿਆ ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ, “ਤੇਰੇ ਨਿੰਦਣ ਵਾਲਿਆਂ ਦੀ ਨਿੰਦਾ ਮੈਨੂੰ ਮਿਲੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ, ਪਰ ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਉਹਨਾਂ ਲੋਕਾਂ ਦਾ ਅਪਮਾਨ ਜੋ ਤੁਹਾਨੂੰ ਬੇਇੱਜ਼ਤ ਕਰਦੇ ਹਨ ਮੇਰੇ ਉੱਤੇ ਡਿੱਗ ਪਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਰਿਝਾਇਆ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ
Punjabi ERV
ਇਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆ ਮੈਨੂੰ ਸਹਿਣੀ ਪਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مسِیح نے وی اپنے آپ نُوں خُوش نئیں کِیتا۔ پر جیویں لِکھیا ہویا اے۔ تیرے طعنے مارن والیاں دے طعنے میرے اُتّے آپئے۔
Punjabi Standard Bible (Punjabi Standard Bible) 2023
ਕਿਉਂਕਿ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ, ਪਰ ਜਿਵੇਂ ਲਿਖਿਆ ਹੈ: “ਤੇਰੇ ਨਿੰਦਕਾਂ ਦੀ ਨਿੰਦਾ ਮੇਰੇ ਉੱਤੇ ਆ ਪਈ।”