Romans 15:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਾਰਥਨਾ ਕਰੋ ਕਿ ਯਹੂਦਿਯਾ ਵਿੱਚ ਅਵਿਸ਼ਵਾਸੀਆਂ ਤੋਂ ਮੇਰੀ ਰੱਖਿਆ ਹੋਵੇ। ਪ੍ਰਾਰਥਨਾ ਕਰੋ ਕਿ ਮੈਂ ਮਦਦ ਯਰੂਸ਼ਲਮ ਵਿੱਚ ਲਿਆਂਦੀ ਉਹ ਪਰਮੇਸ਼ੁਰ ਦੇ ਲੋਕਾਂ ਨੂੰ ਉੱਥੇ ਪ੍ਰਸੰਨ ਕਰ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਾਰਥਨਾ ਕਰੋ ਕਿ ਮੈਂ ਯਹੂਦਿਯਾ ਵਿੱਚ ਅਵਿਸ਼ਵਾਸੀਆਂ ਕੋਲੋਂ ਬਚਿਆ ਰਹਾਂ ਅਤੇ ਯਰੂਸ਼ਲਮ ਵਿੱਚ ਮੇਰੀ ਸੇਵਾ ਪਰਮੇਸ਼ਰ ਦੇ ਲੋਕ ਸਵੀਕਾਰ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਾਰਥਨਾ ਕਰੋ ਕਿ ਮੈਨੂੰ ਯਹੂਦਿਯਾ ਦੇ ਅਵਿਸ਼ਵਾਸੀਆਂ ਤੋਂ ਸੁਰੱਖਿਅਤ ਰੱਖਿਆ ਜਾਵੇ ਅਤੇ ਜੋ ਯੇਰੂਸ਼ਲੇਮ ਵਿੱਚ ਮੈਂ ਯੋਗਦਾਨ ਪਾਉਂਦਾ ਹਾਂ ਉਹ ਪ੍ਰਭੂ ਦੇ ਸੰਤਾਂ ਦੁਆਰਾ ਉੱਥੇ ਪ੍ਰਾਪਤ ਕੀਤਾ ਜਾ ਸਕੇ,
Punjabi Bible 2016 - ਪਵਿੱਤਰ ਬਾਈਬਲ O.V.
ਭਈ ਓਹਨਾਂ ਤੋਂ ਜਿਹੜੇ ਯਹੂਦਿਆਂ ਵਿੱਚ ਬੇਪਰਤੀਤੇ ਹਨ ਮੈਂ ਬਚਾਇਆ ਜਾਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੋ ਸੰਤਾਂ ਨੂੰ ਪਰਵਾਨ ਹੋਵੇ
Punjabi ERV
ਪ੍ਰਾਰਥਨਾ ਕਰੋ ਕਿ ਯਹੂਦਿਯਾ ਵਿੱਚ ਅਨਾਸਥਾਵਾਨਾਂ ਤੋਂ ਮੇਰੀ ਰੱਖਿਆ ਹੋਵੇ। ਪ੍ਰਾਰਥਨਾ ਕਰੋ ਕਿ ਮੈਂ ਮਦਦ ਯਰੂਸ਼ਲਮ ਵਿੱਚ ਲਿਆਂਦੀ ਉਹ ਪਰਮੇਸ਼ੁਰ ਉਹ ਪਰਮੇਸ਼ੁਰ ਦੇ ਲੋਕਾਂ ਨੂੰ ਉਥੇ ਪ੍ਰਸੰਨ ਕਰ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹਨਾਂ ਤੋਂ ਜਿਹੜੇ ਯਹੂਦਿਆ ਵਿੱਚ ਅਵਿਸ਼ਵਾਸੀ ਹਨ ਬਚਾਇਆ ਜਾਂਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੋ ਸੰਤਾਂ ਨੂੰ ਗ੍ਰਹਿਣਯੋਗ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی مَیں اوہناں توں جیہڑے یہُودیہ وِچ نافرمان نیں بچ جاواں نالے اوہ میری خِدمت جیہڑی مَیں یرُوشلِیم لئی کرنا آں پاک لوکاں نُوں منظُور ہوئے۔
Punjabi Standard Bible (Punjabi Standard Bible) 2023
ਕਿ ਮੈਂ ਯਹੂਦਿਯਾ ਦੇ ਅਵਿਸ਼ਵਾਸੀਆਂ ਤੋਂ ਬਚਾਇਆ ਜਾਵਾਂ ਅਤੇ ਯਰੂਸ਼ਲਮ ਲਈ ਮੇਰੀ ਸੇਵਾ ਸੰਤਾਂ ਨੂੰ ਗ੍ਰਹਿਣਯੋਗ ਹੋਵੇ