Romans 15:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਜੋ ਧੀਰਜ ਅਤੇ ਉਤਸ਼ਾਹ ਦੇ ਸ੍ਰੋਤ ਹਨ, ਤੁਹਾਨੂੰ ਮਸੀਹ ਯਿਸੂ ਦੀ ਤਰ੍ਹਾਂ ਇੱਕ ਮਨ ਹੋਣ ਦੀ ਪ੍ਰੇਰਨਾ ਦੇਣ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਜੋ ਧੀਰਜ ਅਤੇ ਹੌਸਲਾ ਦਿੰਦਾ ਹੈ, ਤੁਹਾਨੂੰ ਇੱਕ-ਦੂਜੇ ਪ੍ਰਤੀ ਉਹੋ ਜਿਹਾ ਰਵੱਈਆ ਦੇਵੇ ਜੋ ਮਸੀਹ ਯਿਸ਼ੂ ਦਾ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ
Punjabi ERV
ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن صبر تے تسلّی دا خُدا تُہانوں ایہہ بخشے۔ پئی مسِیح یِسُوع دے طَور طریقے اُتّے آپو وِچ اِکّو جیہے خیال رکھو۔
Punjabi Standard Bible (Punjabi Standard Bible) 2023
ਹੁਣ ਧੀਰਜ ਅਤੇ ਦਿਲਾਸੇ ਦਾ ਪਰਮੇਸ਼ਰ ਤੁਹਾਨੂੰ ਇਹ ਬਖਸ਼ੇ ਕਿ ਮਸੀਹ ਯਿਸੂ ਦੇ ਅਨੁਸਾਰ ਆਪਸ ਵਿੱਚ ਇੱਕ ਮਨ ਹੋਵੋ,