Romans 15:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਤੁਸੀਂ ਸਭ ਇਕੱਠੇ ਹੋ ਜਾਵੋਂਗੇ ਅਤੇ ਤੁਸੀਂ ਇੱਕ ਮੂੰਹ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦੀ ਉਸਤਤਿ ਕਰੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਤੁਸੀਂ ਇੱਕ ਮਨ ਅਤੇ ਇੱਕ ਆਵਾਜ਼ ਨਾਲ ਆਪਣੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ਰ ਦੀ ਮਹਿਮਾ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਇੱਕ ਮਨ ਅਤੇ ਇੱਕ ਆਵਾਜ਼ ਨਾਲ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਵਡਿਆਈ ਕਰ ਸਕੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇਕ ਜ਼ਬਾਨ ਨਾਲ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ ।।
Punjabi ERV
ਫ਼ਿਰ ਤੁਸੀਂ ਸਭ ਇਕਠੇ ਹੋ ਜਾਵੋਂਗੇ ਅਤੇ ਤੁਸੀਂ ਇੱਕ ਮੂੰਹ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦੀ ਉਸਤਤਿ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو تُسی اِک دِل ہو کے اِک مُنھ نال خُدا تے ساڈے خُداوند یِسُوع مسِیح دے باپ دی وڈیائی کرو۔
Punjabi Standard Bible (Punjabi Standard Bible) 2023
ਤਾਂਕਿ ਤੁਸੀਂ ਇੱਕ ਮਨ ਅਤੇ ਇੱਕ ਅਵਾਜ਼ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ਰ ਦੀ ਮਹਿਮਾ ਕਰੋ।