Romans 16:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੇ ਅੱਗੇ ਭੈਣ ਫ਼ੀਬੀ ਲਈ ਬੇਨਤੀ ਕਰਦਾ ਹਾਂ ਜੋ ਕੰਖਰਿਯਾ ਦੀ ਕਲੀਸਿਯਾ ਦੀ ਸੇਵਾ ਕਰਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਸਾਡੀ ਭੈਣ ਫੋਬੀ ਦੀ ਤਾਰੀਫ਼ ਕਰਦਾ ਹਾਂ, ਜੋ ਕਿ ਜੋ ਕੰਖਰਿਯਾ ਕਲੀਸਿਆ ਵਿੱਚ ਸੇਵਿਕਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਫ਼ੀਬੀ ਦੀ ਸੌਂਪਣਾ ਕਰਦਾ ਹਾਂ ਜਿਹੜੀ ਸਾਡੀ ਭੈਣ ਅਤੇ ਉਸ ਕਲੀਸਿਯਾ ਦੀ ਸੇਵਕਾ ਹੈ ਜੋ ਕੰਖਰਿਯਾ ਵਿੱਚ ਹੈ
Punjabi ERV
ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸਾਡੀ ਭੈਣ ਫ਼ੀਬੀ ਦੇ ਲਈ ਬੇਨਤੀ ਕਰਦਾ ਹਾਂ ਜਿਹੜੀ ਉਸ ਕਲੀਸਿਯਾ ਦੀ ਸੇਵਿਕਾ ਹੈ ਜੋ ਕੰਖਰਿਯਾ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں فِیبے دی جیہڑی ساڈی بھین تے کِنخریہ دی کلِیسیا دی ٹہلن اے۔ تُہانوں سونپیا آں۔
Punjabi Standard Bible (Punjabi Standard Bible) 2023
ਹੁਣ ਮੈਂ ਸਾਡੀ ਭੈਣ ਫ਼ੀਬੀ ਨੂੰ ਜਿਹੜੀ ਕੰਖਰਿਯਾ ਦੀ ਕਲੀਸਿਯਾ ਦੀ ਸੇਵਕਾ ਹੈ, ਤੁਹਾਡੇ ਸਪੁਰਦ ਕਰਦਾ ਹਾਂ