Romans 16:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਪਿਲੇਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸ ਨੂੰ ਪਰੱਖਿਆ ਗਿਆ ਅਤੇ ਉਹ ਮਸੀਹ ਦਾ ਸੱਚਾ ਸੇਵਕ ਹੋਇਆ ਅਤੇ ਅਰਿਸਤਯੂਲੁਸ ਦੇ ਪਰਿਵਾਰ ਵਿੱਚ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਵੀ ਮੇਰੀ ਰਾਜ਼ੀ-ਖੁਸ਼ੀ ਕਹਿਣਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਪਿੱਲੇਸ ਨੂੰ, ਜੋ ਇੱਕ ਸੱਚਾ ਵਿਸ਼ਵਾਸੀ ਸਿੱਧ ਹੋਇਆ ਹੈ ਅਤੇ ਅਰਿਸਤੁਬੂਲੁਸ ਦੇ ਘਰ ਦੇ ਲੋਕਾਂ ਨੂੰ ਮੇਰਾ ਨਮਸਕਾਰ ਕਹਿਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਪਿੱਲੇਸ ਨੂੰ ਸੁੱਖ-ਸਾਂਦ, ਜਿਨ੍ਹਾਂ ਦੀ ਮਸੀਹ ਪ੍ਰਤੀ ਵਫ਼ਾਦਾਰੀ ਪਰਖੀ ਗਈ ਹੈ। ਉਹਨਾਂ ਲੋਕਾਂ ਨੂੰ ਸੁੱਖ-ਸਾਂਦ ਜੋ ਅਰਿਸਤੁਬੂਲੁਸ ਦੇ ਪਰਿਵਾਰ ਨਾਲ ਸੰਬੰਧਿਤ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋਕੇ ਪਰਵਾਨ ਹੈ ਸੁਖ ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁਖ ਸਾਂਦ ਆਖੋ
Punjabi ERV
ਅਪਿਲ੍ਲੇਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸਨੂੰ ਪਰਖਿਆ ਗਿਆ ਅਤੇ ਉਹ ਮਸੀਹ ਦਾ ਸੱਚਾ ਸੇਵਕ ਹੋਇਆ ਅਤੇ ਅਰਿਸਤਯੂਲੁਸ ਦੇ ਪਰਿਵਾਰ ਵਿੱਚ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਵੀ ਮੇਰੀ ਰਾਜ਼ੀ-ਖੁਸ਼ੀ ਕਹਿਣਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَپلِّیس نُوں جیہڑا مسِیح وِچ مقبُول اے۔ سلام آکھنا۔ اَرِستُِبُولُس دے گھر دیاں نُوں میرا سلام آکھو۔
Punjabi Standard Bible (Punjabi Standard Bible) 2023
ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਪਰਵਾਨਯੋਗ ਹੈ, ਸਲਾਮ ਕਹਿਣਾ। ਅਰਿਸਤੁਬੂਲੁਸ ਦੇ ਘਰਾਣੇ ਨੂੰ ਸਲਾਮ ਕਹਿਣਾ।