Romans 16:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਰਿਸ਼ਤੇਦਾਰ ਹੇਰੋਦਿਯੋਨ ਨੂੰ ਅਤੇ ਨਰਕਿਸੁੱਸ ਦੇ ਪਰਿਵਾਰ ਨੂੰ ਵੀ, ਜੋ ਪ੍ਰਭੂ ਨਾਲ ਸੰਬੰਧਿਤ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇਰੋਦਿਯੁਨ ਨੂੰ ਜਿਹੜਾ ਮੇਰਾ ਯਹੂਦੀ ਭਰਾ ਹੈ ਅਤੇ ਨਾਰਕਿੱਸੁਸ ਦੇ ਘਰਾਣੇ ਦੇ ਉਹਨਾਂ ਲੋਕਾਂ ਨੂੰ ਜਿਹੜੇ ਪ੍ਰਭੂ ਵਿੱਚ ਹਨ, ਮੇਰਾ ਨਮਸਕਾਰ ਕਹਿਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇਰੋਦੀਅਨ, ਮੇਰੇ ਸਾਥੀ ਯਹੂਦੀ ਨੂੰ ਸੁੱਖ-ਸਾਂਦ। ਨਰਕਿੱਸੁਸ ਦੇ ਘਰ ਦੇ ਉਹਨਾਂ ਲੋਕਾਂ ਨੂੰ ਸੁੱਖ-ਸਾਂਦ ਜੋ ਪ੍ਰਭੂ ਵਿੱਚ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇਰੋਦਿਯੋਨ ਮੇਰੇ ਸਾਕ ਨੂੰ ਸੁਖ ਸਾਂਦ ਆਖੋ ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਜਿਹੜੇ ਪ੍ਰਭੁ ਵਿੱਚ ਹਨ ਸੁਖ ਸਾਂਦ ਆਖੋ
Punjabi ERV
ਮੇਰੇ ਰਿਸ਼ਤੇਦਾਰ ਹੇਰੋਦਿਯੋਨ ਨੂੰ ਅਤੇ ਨਰਕਿਸੁਸ੍ਸ ਦੇ ਪਰਿਵਾਰ ਨੂੰ ਵੀ, ਜੋ ਪ੍ਰਭੂ ਨਾਲ ਸੰਬੰਧਿਤ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇਰੋਦਿਯੋਨ ਮੇਰੇ ਰਿਸ਼ਤੇਦਾਰ ਨੂੰ ਸੁੱਖ-ਸਾਂਦ ਆਖੋ। ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਪ੍ਰਭੂ ਵਿੱਚ ਹਨ ਸੁੱਖ-ਸਾਂਦ ਆਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہیرودیاں نُوں جیہڑا میرا ساک اے سلام آکھو نَرکِسُّس دے ٹبّر دے جِنّے خُداوند وِچ نیں۔ اوہناں نُوں سلام آکھو۔
Punjabi Standard Bible (Punjabi Standard Bible) 2023
ਮੇਰੇ ਰਿਸ਼ਤੇਦਾਰ ਹੇਰੋਦਿਯੋਨ ਨੂੰ ਸਲਾਮ ਕਹਿਣਾ। ਨਰਕਿੱਸੁਸ ਦੇ ਘਰਾਣੇ ਵਿੱਚੋਂ ਜਿਹੜੇ ਪ੍ਰਭੂ ਵਿੱਚ ਹਨ, ਉਨ੍ਹਾਂ ਨੂੰ ਸਲਾਮ ਕਹਿਣਾ।