Romans 16:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਰੂਫ਼ਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ ਜੋ ਕਿ ਪ੍ਰਭੂ ਵਿੱਚ ਖਾਸ ਵਿਅਕਤੀ ਹੈ। ਅਤੇ ਉਸਦੀ ਮਾਤਾ ਮੇਰੇ ਲਈ ਵੀ ਮਾਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰੂਫ਼ਸ ਨੂੰ ਜੋ ਪ੍ਰਭੂ ਦਾ ਇੱਕ ਪ੍ਰਮੁੱਖ ਸੇਵਕ ਹੈ ਅਤੇ ਉਸ ਦੀ ਮਾਂ ਨੂੰ ਜਿਸ ਨੇ ਹਮੇਸ਼ਾ ਮੈਨੂੰ ਪੁੱਤਰਾਂ ਵਾਲਾ ਪਿਆਰ ਦਿੱਤਾ ਹੈ, ਮੇਰਾ ਨਮਸਕਾਰ ਕਹਿਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰੂਫ਼ੁਸ ਨੂੰ, ਜਿਹੜਾ ਪ੍ਰਭੂ ਵਿੱਚ ਚੁਣਿਆ ਗਿਆ ਹੈ, ਅਤੇ ਉਸਦੀ ਮਾਂ ਨੂੰ ਵੀ ਸੁੱਖ-ਸਾਂਦ, ਜੋ ਮੇਰੀ ਵੀ ਮਾਂ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਰੂਫ਼ੁਸ ਨੂੰ ਜਿਹੜਾ ਪ੍ਰਭੁ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਤਾ ਨੂੰ ਜੋ ਮੇਰੀ ਵੀ ਮਾਤਾ ਹੈ ਸੁਖ ਸਾਂਦ ਆਖੋ
Punjabi ERV
ਰੂਫ਼ਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ ਜੋ ਕਿ ਪ੍ਰਭੂ ਵਿੱਚ ਖਾਸ ਵਿਅਕਤੀ ਹੈ। ਅਤੇ ਉਸਦੀ ਮਾਤਾ ਮੇਰੇ ਲਈ ਵੀ ਮਾਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰੂਫੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਂ ਨੂੰ ਜੋ ਮੇਰੀ ਵੀ ਮਾਂ ਹੈ ਸੁੱਖ-ਸਾਂਦ ਆਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
رُوفس نُوں جیہڑا خُداوند وِچ چُنیا ہویا اے۔ تے اوہدی ماں نُوں جیہڑی میری وی ماں اے۔ سلام آکھو۔
Punjabi Standard Bible (Punjabi Standard Bible) 2023
ਰੂਫ਼ੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਸ ਦੀ ਮਾਤਾ ਨੂੰ ਜੋ ਮੇਰੀ ਵੀ ਮਾਤਾ ਹੈ, ਸਲਾਮ ਕਹਿਣਾ।