Romans 16:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅੰਸੁਕਰਿਤੁਸ, ਫ਼ਲੇਗੁਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਅਤੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ, ਜਿਹੜੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਸਕੁਰਿਤੁਸ, ਫ਼ਲੇਗੋਨ, ਹਰਮੇਸ, ਪਤਰੁਬਾਸ, ਹਰਮਾਸ ਅਤੇ ਉਹਨਾਂ ਦੇ ਨਾਲ ਦੇ ਭਰਾਵਾਂ ਅਤੇ ਭੈਣਾਂ ਨੂੰ ਵੀ ਮੇਰਾ ਨਮਸਕਾਰ ਕਹਿਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੁੰਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ ਅਤੇ ਹਰਮੇਸ ਅਤੇ ਉਹਨਾਂ ਦੇ ਨਾਲ ਦੇ ਹੋਰ ਭਰਾਵਾਂ ਅਤੇ ਭੈਣਾਂ ਨੂੰ ਸੁੱਖ-ਸਾਂਦ।
Punjabi Bible 2016 - ਪਵਿੱਤਰ ਬਾਈਬਲ O.V.
ਅਸੁੰਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਓਹਨਾਂ ਦੇ ਨਾਲ ਹਨ ਸੁਖ ਸਾਂਦ ਆਖੋ
Punjabi ERV
ਅੰਸੁਕਰਿਤੁਸ, ਫ਼ਲੇਗੁਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਅਤੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ, ਜਿਹਡ਼ੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਸੁਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَسُنکرِتُس تے فلِگون تے ہرمِیس تے پترُباس تے ہرماس تے بھراواں نُوں جیہڑے اوہناں دے نال نیں سلام آکھو۔
Punjabi Standard Bible (Punjabi Standard Bible) 2023
ਅਸੁੰਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਹਿਰਮਾਸ ਅਤੇ ਉਨ੍ਹਾਂ ਦੇ ਨਾਲ ਦੇ ਭਾਈਆਂ ਨੂੰ ਸਲਾਮ ਕਹਿਣਾ।