Romans 16:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਲੁਲੁਗੁੱਸ਼ ਯੂਲੀਆ ਅਤੇ ਨੇਰਿਯੁਸ ਅਤੇ ਉਸਦੀ ਭੈਣ ਤੇ ਉਲੁੰਪਾਸ ਨੂੰ, ਅਤੇ ਸਭਨਾਂ ਸ਼ਰਧਾਲੂਆਂ ਨੂੰ ਜਿਹੜੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਲੁਲੁਗੁਸ ਅਤੇ ਯੂਲੀਆ ਨੂੰ, ਨੋਰਿਯੁਸ ਅਤੇ ਉਸ ਦੀ ਭੈਣ ਨੂੰ, ਉਲਿਮਪਾਸ ਨੂੰ ਅਤੇ ਸਭ ਵਿਸ਼ਵਾਸੀ ਭਰਾਵਾਂ ਨੂੰ ਜੋ ਉਹਨਾਂ ਦੇ ਨਾਲ ਹਨ, ਮੇਰਾ ਨਮਸਕਾਰ ਕਹਿਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਲੁਲੁਗੁਸ, ਜੂਲੀਆ, ਨੇਰਿਯੁਸ ਅਤੇ ਉਸਦੀ ਭੈਣ ਅਤੇ ਉਲੁੰਪਾਸ ਅਤੇ ਸਾਰੇ ਪ੍ਰਭੂ ਦੇ ਸੰਤਾਂ ਨੂੰ ਜੋ ਉਹਨਾਂ ਦੇ ਨਾਲ ਹਨ ਸੁੱਖ-ਸਾਂਦ।
Punjabi Bible 2016 - ਪਵਿੱਤਰ ਬਾਈਬਲ O.V.
ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਓਹਨਾਂ ਦੇ ਨਾਲ ਹਨ ਸੁਖ ਸਾਂਦ ਆਖੋ
Punjabi ERV
ਫ਼ਿਲੁਲੁਗੁਸ਼ ਯੂਲੀਆ ਅਤੇ ਨੇਰਿਯੁਸ ਅਤੇ ਉਸਦੀ ਭੈਣ ਤੇ ਉਲੁਂਪਾਸ ਨੂੰ, ਅਤੇ ਸਭਨਾਂ ਸ਼ਰਧਾਲੂਆਂ ਨੂੰ ਜਿਹਡ਼ੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فِلُلُگس تے یُولیہ تے نیریُوس تے اوہدی بھین تے اُلُمپاس تے سارے پاک لوکاں نُوں جیہڑے اوہناں دے نال نیں سلام آکھو۔
Punjabi Standard Bible (Punjabi Standard Bible) 2023
ਫਿਲੁਲੁਗੁਸ ਅਤੇ ਯੂਲਿਯਾ, ਨੇਰਿਯੁਸ ਅਤੇ ਉਸ ਦੀ ਭੈਣ ਅਤੇ ਉਲੁੰਪਾਸ ਅਤੇ ਉਨ੍ਹਾਂ ਦੇ ਨਾਲ ਦੇ ਸਾਰੇ ਸੰਤਾਂ ਨੂੰ ਸਲਾਮ ਕਹਿਣਾ।