Romans 16:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡਾ ਸਹਿ ਕਰਮਚਾਰੀ ਤਿਮੋਥਿਉਸ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਮੇਰੇ ਨਾਲ ਮੇਰੇ ਸੰਬੰਧੀਆਂ ਲੂਕਿਯੁਸ, ਯੋਨ ਅਤੇ ਸੋਸਿਪਤਰੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਿਮੋਥਿਉਸ ਮੇਰਾ ਸਾਥੀ, ਲੁਕਿਯੁਸ, ਯਸੋਨ, ਸੋਸੀਪਤਰੁਸ, ਜਿਹੜੇ ਮੇਰੇ ਰਿਸ਼ਤੇਦਾਰ ਹਨ, ਤੁਹਾਨੂੰ ਨਮਸਕਾਰ ਕਹਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਿਮੋਥਿਉਸ, ਮੇਰਾ ਸਹਿ-ਕਰਮਚਾਰੀ, ਮੇਰੇ ਸਾਥੀ ਯਹੂਦੀਆਂ, ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਵਾਂਗ ਤੁਹਾਡੀ ਵੀ ਸੁੱਖ-ਸਾਂਦ ਪੁੱਛਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਿਮੋਥਿਉਸ ਜੋ ਮੇਰੇ ਨਾਲ ਦਾ ਕੰਮ ਕਰਨ ਵਾਲਾ ਹੈ ਅਤੇ ਲੁਕਿਯੁਸ ਅਤੇ ਯਸੋਨ ਅਤੇ ਸੋਸਪਤਰੁਸ ਜੋ ਮੇਰੇ ਸਾਕ ਹਨ ਤੁਹਾਡੀ ਸੁਖ ਸਾਂਦ ਪੁੱਛਦੇ ਹਨ
Punjabi ERV
ਸਾਡਾ ਸਹਿ ਕਰਮਚਾਰੀ ਤਿਮੋਥਿਉਸ ਤੁਹਾਨੂੰ ਸ਼ੁਭ ਕਾਮਨਾਵਾਂ ਭੇਜਦਾ ਹੈ। ਮੇਰੇ ਨਾਲ ਮੇਰੇ ਸੰਬੰਧੀਆਂ ਲੂਕਿਯੁਸ, ਯੋਨ ਅਤੇ ਸੋਸਿਪਤਰੁਸ ਤੁਹਾਡੀ ਸੁਖ-ਸਾਂਦ ਪੁਛਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تِیمُتِھیُس جیہڑا میرے نال کمّ کر دا اے۔ تے لُوکِیُس تے یاسون تے سوسِپطرُس جیہڑے میرے ساک نیں تُہانوں سلام آکھدے نیں۔
Punjabi Standard Bible (Punjabi Standard Bible) 2023
ਮੇਰਾ ਸਹਿਕਰਮੀ ਤਿਮੋਥਿਉਸ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਅਤੇ ਮੇਰੇ ਰਿਸ਼ਤੇਦਾਰ ਤੁਹਾਨੂੰ ਸਲਾਮ ਕਹਿੰਦੇ ਹਨ।