Romans 16:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤਰਤਿਯੁਸ ਹਾਂ। ਮੈਂ ਇਹ ਪੱਤਰ ਉਵੇਂ ਲਿਖਿਆ ਹੈ ਜਿਵੇਂ ਪੌਲੁਸ ਨੇ ਲਿਖਵਾਇਆ ਹੈ। ਪ੍ਰਭੂ ਵਿੱਚ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਮੈਂ ਤਰਤਿਯੁਸ ਜੋ ਇਸ ਪੱਤਰ ਦਾ ਲੇਖਕ ਹਾਂ, ਤੁਹਾਨੂੰ ਨਮਸਕਾਰ ਕਹਿੰਦਾ ਹਾਂ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤਰਤਿਯੁਸ ਜਿਸਨੇ ਇਹ ਪੱਤਰ ਲਿਖਿਆ ਹੈ, ਪ੍ਰਭੂ ਵਿੱਚ ਤੁਹਾਨੂੰ ਸੁੱਖ-ਸਾਂਦ ਆਖਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਰਤਿਯੁਸ ਜਿਹੜਾ ਇਸ ਪੱਤ੍ਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੁ ਵਿੱਚ ਸੁਖ ਸਾਂਦ ਆਖਦਾ ਹਾਂ
Punjabi ERV
ਮੈਂ ਤਰਤਿਯੁਸ ਹਾਂ। ਮੈਂ ਇਹ ਪੱਤਰ ਉਵੇਂ ਲਿਖਿਆ ਹੈ ਜਿਵੇਂ ਪੌਲੁਸ ਨੇ ਲਿਖਵਾਇਆ ਹੈ। ਪ੍ਰਭੂ ਵਿੱਚ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਰਤਿਯੁਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں ترتِیُس جیہڑا خُداوند وِچ ایس خط دا لِکھن والا آں۔ تُہانوں سلام آکھنا آں۔
Punjabi Standard Bible (Punjabi Standard Bible) 2023
ਮੈਂ ਤਰਤਿਯੁਸ ਜਿਹੜਾ ਇਸ ਪੱਤ੍ਰੀ ਦਾ ਲਿਖਣ ਵਾਲਾ ਹਾਂ, ਪ੍ਰਭੂ ਵਿੱਚ ਤੁਹਾਨੂੰ ਸਲਾਮ ਕਹਿੰਦਾ ਹਾਂ।