Romans 16:24 — Compare Translations
6 translations compared side by side
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਦੇ ਨਾਲ ਹੋਵੇ । ਆਮੀਨ!]
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ। ਆਮੀਨ।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭ ਦੇ ਉੱਤੇ ਹੋਵੇ। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
[ساڈے خُداوند یِسُوع مسِیح دا فضل تُہاڈے سبھناں نال ہوئے۔ آمِین۔]
Punjabi Standard Bible (Punjabi Standard Bible) 2023
[ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭਨਾਂ ਦੇ ਨਾਲ ਬਣੀ ਰਹੇ। ਆਮੀਨ।]