Romans 16:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਆਨਵਾਨ ਪਰਮੇਸ਼ੁਰ ਨੂੰ ਯਿਸੂ ਮਸੀਹ ਰਾਹੀਂ ਸਦੀਵੀ ਮਹਿਮਾ। ਆਮੀਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਇੱਕੋ ਪਰਮੇਸ਼ਰ ਦੀ ਜੋ ਸਭ ਚੀਜ਼ਾਂ ਦਾ ਗਿਆਨ ਰੱਖਦੇ ਹਨ, ਯਿਸੂ ਮਸੀਹ ਦੇ ਦੁਆਰਾ ਅਨੰਤ ਕਾਲ ਤੱਕ ਵਡਿਆਈ ਹੁੰਦੀ ਰਹੇ । ਆਮੀਨ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਿਰਫ ਇੱਕੋ ਬੁੱਧੀਮਾਨ ਪਰਮੇਸ਼ਵਰ ਦੀ ਯਿਸ਼ੂ ਮਸੀਹ ਦੁਆਰਾ ਸਦਾ ਲਈ ਮਹਿਮਾ ਹੋਵੇ! ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਅਦੁਤੀ ਬੁੱਧੀਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ ਜੁੱਗ ਮਹਿਮਾ ਹੋਵੇ।। ਆਮੀਨ ।।
Punjabi ERV
ਗਿਆਨਵਾਨ ਪਰਮੇਸ਼ੁਰ ਨੂੰ ਯਿਸੂ ਮਸੀਹ ਰਾਹੀਂ ਸਦੀਵੀ ਮਹਿਮਾ। ਆਮੀਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے اکلّے سیانپ والے خُدا دی۔ یِسُوع مسِیح دی راہِیں سدا وڈیائی ہوئے۔ آمِین
Punjabi Standard Bible (Punjabi Standard Bible) 2023
ਉਸੇ ਇੱਕੋ-ਇੱਕ ਬੁੱਧਵਾਨ ਪਰਮੇਸ਼ਰ ਦੀ ਮਹਿਮਾ ਯਿਸੂ ਮਸੀਹ ਦੇ ਰਾਹੀਂ ਯੁਗੋ-ਯੁਗ ਹੁੰਦੀ ਰਹੇ। ਆਮੀਨ।