Romans 16:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਿਸੱਕਾ ਅਤੇ ਅਕੂਲਾ ਨੂੰ ਸ਼ੁਭਕਾਮਨਾਵਾਂ। ਉਹ ਮਸੀਹ ਯਿਸੂ ਵਿੱਚ ਸਾਥੀ ਕਾਮੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਿਸਕਾ ਅਤੇ ਅਕੂਲਾ ਨੂੰ ਜੋ ਯਿਸੂ ਮਸੀਹ ਦੀ ਸੇਵਾ ਵਿੱਚ ਮੇਰੇ ਨਾਲ ਕੰਮ ਕਰਦੇ ਹਨ, ਮੇਰਾ ਨਮਸਕਾਰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਜੋ ਮਸੀਹ ਯਿਸ਼ੂ ਵਿੱਚ ਮੇਰੇ ਸਹਿ-ਕਰਮੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਿਸਕਾ ਅਤੇ ਅਕੂਲਾ ਨੂੰ ਸੁਖ ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਨਾਲ ਦੇ ਕੰਮ ਕਰਨ ਵਾਲੇ ਹਨ
Punjabi ERV
ਪਰਿਸਕਾ ਅਤੇ ਅਕੂਲਾ ਨੂੰ ਸ਼ੁਭ ਕਾਮਨਾਵਾਂ। ਉਹ ਮਸੀਹ ਯਿਸੂ ਵਿੱਚ ਸਾਥੀ ਕਾਮੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پرسِکّلہ تے اَکوِلہ نُوں جیہڑے مسِیح یِسُوع وِچ میرے نال دے کمّ کرن والے نیں سلام آکھو۔
Punjabi Standard Bible (Punjabi Standard Bible) 2023
ਪਰਿਸਕਾ ਅਤੇ ਅਕੂਲਾ ਨੂੰ ਸਲਾਮ ਕਹਿਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ,