Romans 16:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਸ ਗਿਰਜੇ ਨੂੰ ਵੀ ਸ਼ੁਭਕਾਮਨਾਵਾਂ ਜਿਹੜਾ ਉਨ੍ਹਾਂ ਦੇ ਘਰ ਨਾਲ ਜੁੜਦਾ ਹੈ। ਮੇਰੇ ਪਿਆਰੇ ਮਿੱਤਰ ਇਯੈਨੇਤੁਸ ਨੂੰ ਸ਼ੁਭਕਾਮਨਾਵਾਂ ਆਖਣਾ। ਅਸਿਯਾ ਵਿੱਚ ਮਸੀਹ ਦਾ ਅਨੁਸਰਣ ਕਰਨ ਵਾਲਾ ਉਹ ਪਹਿਲਾ ਮਨੁੱਖ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਘਰ ਜਿਹੜੀ ਕਲੀਸਿਯਾ ਇਕੱਠੀ ਹੁੰਦੀ ਹੈ, ਉਸ ਨੂੰ ਵੀ ਮੇਰਾ ਨਮਸਕਾਰ । ਇਪੈਨੇਤੁਸ ਨੂੰ ਜਿਸ ਨੇ ਏਸ਼ੀਆ ਵਿੱਚ ਸਭ ਤੋਂ ਪਹਿਲਾਂ ਮਸੀਹ ਵਿੱਚ ਵਿਸ਼ਵਾਸ ਕੀਤਾ, ਨੂੰ ਮੇਰਾ ਨਮਸਕਾਰ ਕਹਿਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਕਲੀਸਿਆ ਨੂੰ ਵੀ ਸੁੱਖ-ਸਾਂਦ ਜੋ ਉਹਨਾਂ ਦੇ ਘਰ ਮਿਲਦੇ ਹਨ। ਮੇਰੇ ਪਿਆਰੇ ਮਿੱਤਰ ਇਪੈਨੇਤੁਸ ਨੂੰ ਨਮਸਕਾਰ ਕਰੋ, ਜੋ ਏਸ਼ੀਆ ਦੇ ਪ੍ਰਾਂਤ ਵਿੱਚ ਮਸੀਹ ਵਿੱਚ ਆਉਣ ਵਾਲਾ ਪਹਿਲਾਂ ਵਿਅਕਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਕਲੀਸਿਯਾ ਨੂੰ ਜਿਹੜੀ ਓਹਨਾਂ ਦੇ ਘਰ ਵਿੱਚ ਹੈ ਸੁਖ ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁਖ ਸਾਂਦ ਆਖੋ
Punjabi ERV
ਅਤੇ ਉਸ ਗਿਰਜੇ ਨੂੰ ਵੀ ਸਲਾਮ ਜਿਹਡ਼ਾ ਉਨ੍ਹਾਂ ਦੇ ਘਰ ਨਾਲ ਜੁਡ਼ਦਾ ਹਾਯ। ਮੇਰੇ ਪਿਆਰੇ ਮਿੱਤਰ ਇਯੈਨੇਤੁਸ ਨੂੰ ਸੁਖ-ਸਾਂਦ ਆਖਣਾ। ਅਸਿਯਾ ਵਿੱਚ ਮਸੀਹ ਦਾ ਅਨੁਸਰਣ ਕਰਨ ਵਾਲਾ ਉਹ ਪਹਿਲਾ ਮਨੁੱਖ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نالے اوس کلِیسیا نُوں جیہڑی اوہناں دے گھر وِچ اے۔ سلام آکھو۔ میرے پیارے اِپینِتُس نُوں جیہڑا مسِیح لئی آسِیہ دا پہلا پَھل اے سلام آکھو۔
Punjabi Standard Bible (Punjabi Standard Bible) 2023
ਉਸ ਕਲੀਸਿਯਾ ਨੂੰ ਵੀ ਜਿਹੜੀ ਉਨ੍ਹਾਂ ਦੇ ਘਰ ਵਿੱਚ ਹੈ, ਸਲਾਮ ਕਹਿਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਸਲਾਮ ਕਹਿਣਾ ਜਿਹੜਾ ਮਸੀਹ ਲਈ ਅਸਿਯਾ ਦਾ ਪਹਿਲਾ ਫਲ ਹੈ।