Romans 16:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਰਿਯਮ ਨੂੰ ਵੀ ਸ਼ੁਭਕਾਮਨਾਵਾਂ ਆਖਣਾ ਉਸ ਨੇ ਤੁਹਾਡੇ ਲਈ ਬੜੀ ਸਖਤ ਮਿਹਨਤ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਰੀਅਮ ਨੂੰ ਵੀ ਮੇਰਾ ਨਮਸਕਾਰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਰਿਯਮ ਨੂੰ ਸੁੱਖ-ਸਾਂਦ, ਜਿਸਨੇ ਤੁਹਾਡੇ ਲਈ ਬਹੁਤ ਸਖ਼ਤ ਮਿਹਨਤ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਰਿਯਮ ਨੂੰ ਜਿਹ ਨੇ ਤੁਹਾਡੇ ਲਈ ਬਾਹਲੀ ਮਿਹਨਤ ਕੀਤੀ ਸੁਖ ਸਾਂਦ ਆਖੋ
Punjabi ERV
ਮਰਿਯਮ ਨੂੰ ਵੀ ਨਮਸਕਾਰ ਆਖਣੀ ਉਸਨੇ ਤੁਹਾਡੇ ਲਈ ਬਡ਼ੀ ਸਖਤ ਮਿਹਨਤ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مریم نُوں جِس تُہاڈے نال بُہت محنت کِیتی سلام آکھو۔
Punjabi Standard Bible (Punjabi Standard Bible) 2023
ਮਰਿਯਮ ਨੂੰ ਸਲਾਮ ਕਹਿਣਾ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ।