Romans 2:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਹਰੇਕ ਮਨੁੱਖ ਨੂੰ ਪਹਿਲਾਂ ਯਹੂਦੀ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਮਹਿਮਾ, ਸਤਿਕਾਰ ਅਤੇ ਸ਼ਾਂਤੀ ਦੇਵੇਗਾ ਜਿਹੜੇ ਚੰਗੇ ਕੰਮ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਸਾਰੇ ਜਿਹੜੇ ਭਲੇ ਕੰਮ ਕਰਦੇ ਹਨ, ਪਰਮੇਸ਼ਰ ਉਹਨਾਂ ਨੂੰ ਵਡਿਆਈ, ਆਦਰ ਅਤੇ ਸ਼ਾਂਤੀ ਦੇਣਗੇ, ਪਹਿਲਾਂ ਯਹੂਦੀ ਅਤੇ ਫਿਰ ਪਰਾਈਆਂ ਕੌਮਾਂ ਨੂੰ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹਰ ਉਹ ਵਿਅਕਤੀ ਲਈ ਜੋ ਭਲਾਈ ਕਰਦਾ ਹੈ ਉਹ ਮਹਿਮਾ, ਸਤਿਕਾਰ ਅਤੇ ਸ਼ਾਂਤੀ ਪ੍ਰਾਪਤ ਕਰੇਗਾ: ਪਹਿਲਾਂ ਯਹੂਦੀ ਲਈ, ਫਿਰ ਗ਼ੈਰ-ਯਹੂਦੀ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਨੂੰ ਫੇਰ ਯੂਨਾਨੀ ਨੂੰ
Punjabi ERV
ਪਰਮੇਸ਼ੁਰ ਹਰੇਕ ਮਨੁੱਖ ਨੂੰ ਪਹਿਲਾਂ ਯਹੂਦੀ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਮਹਿਮਾ, ਸਤਿਕਾਰ ਅਤੇ ਸ਼ਾਂਤੀ ਦੇਵੇਗਾ ਜਿਹਡ਼ੇ ਚੰਗੇ ਕੰਮ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر وڈیائی تے عِزّت تے سلامتی ہر اِک نُوں جیہڑا نیک کمّ کر دا اے۔ پہلے یہُودی نُوں تے فیر یُونانی نُوں مِلے گی۔
Punjabi Standard Bible (Punjabi Standard Bible) 2023
ਪਰ ਭਲਾ ਕੰਮ ਕਰਨ ਵਾਲੇ ਨੂੰ ਮਹਿਮਾ, ਆਦਰ ਅਤੇ ਸ਼ਾਂਤੀ ਮਿਲੇਗੀ; ਪਹਿਲਾਂ ਯਹੂਦੀ ਅਤੇ ਫਿਰ ਯੂਨਾਨੀ ਨੂੰ,