Romans 2:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਭ ਲੋਕਾਂ ਦਾ ਨਿਆਂ ਬਿਨਾ ਪੱਖਪਾਤ ਤੋਂ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਪੱਖਪਾਤ ਨਹੀਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੇ ਹਜ਼ੂਰ ਤਾਂ ਕਿਸੇ ਦਾ ਪੱਖ ਪਾਤ ਨਹੀਂ ਹੁੰਦਾ
Punjabi ERV
ਪਰਮੇਸ਼ੁਰ ਸਭ ਲੋਕਾਂ ਦਾ ਨਿਰਣਾ ਬਿਨਾ ਪਖਪਾਤ ਤੋਂ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دے اگّے کِسے دی رَئی نئیں ہوندی۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦਾ।