Romans 2:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਤੋਂ ਬਿਨਾ ਪਾਪ ਕੀਤੇ ਹਨ, ਉਨ੍ਹਾਂ ਦਾ ਨਿਆਂ ਸ਼ਰ੍ਹਾ ਤੋਂ ਬਿਨਾ ਕੀਤਾ ਜਾਵੇਗਾ, ਅਤੇ ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਹਨ ਉਨ੍ਹਾਂ ਦਾ ਨਿਆਂ ਸ਼ਰ੍ਹਾ ਅਨੁਸਾਰ ਕੀਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਨੇ ਵਿਵਸਥਾ ਤੋਂ ਬਾਹਰ ਪਾਪ ਕੀਤਾ ਹੈ, ਉਹ ਵਿਵਸਥਾ ਤੋਂ ਬਾਹਰ ਹੀ ਨਾਸ਼ ਹੋਣਗੇ ਅਤੇ ਜਿਹਨਾਂ ਨੇ ਵਿਵਸਥਾ ਦੇ ਵਿੱਚ ਰਹਿ ਕੇ ਪਾਪ ਕੀਤਾ ਹੈ, ਉਹਨਾਂ ਨੂੰ ਵਿਵਸਥਾ ਦੇ ਅਨੁਸਾਰ ਸਜ਼ਾ ਮਿਲੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਕੋਈ ਜੋ ਬਿਵਸਥਾ ਤੋਂ ਬਿਨ੍ਹਾ ਪਾਪ ਕਰਦਾ ਹੈ, ਉਹ ਵੀ ਬਿਵਸਥਾ ਤੋਂ ਬਿਨ੍ਹਾ ਹੀ ਨਾਸ਼ ਹੋ ਜਾਵੇਗਾ, ਅਤੇ ਹਰ ਉਹ ਵਿਅਕਤੀ ਜੋ ਬਿਵਸਥਾ ਦੇ ਅਧੀਨ ਪਾਪ ਕਰਦਾ ਹੈ, ਬਿਵਸਥਾ ਦੁਆਰਾ ਉਸ ਦਾ ਨਿਆਂ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿੰਨਿਆ ਨੇ ਬਿਨਾ ਸ਼ਰਾ ਦੇ ਪਾਪ ਕੀਤੇ ਸੋ ਬਿਨਾ ਸ਼ਰਾ ਦੇ ਨਾਸ ਭੀ ਹੋਣਗੇ ਅਤੇ ਜਿੰਨਿਆ ਨੇ ਸ਼ਰਾ ਦੇ ਹੁੰਦਿਆ ਸੁੰਦਿਆ ਪਾਪ ਕੀਤੇ ਸੋ ਸ਼ਰਾ ਦੇ ਅਨੁਸਾਰ ਉਨ੍ਹਾਂ ਦਾ ਨਿਆਉਂ ਹੋਵੇਗਾ
Punjabi ERV
ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਤੋਂ ਬਿਨਾ ਪਾਪ ਕੀਤੇ ਹਨ, ਉਨ੍ਹਾਂ ਦਾ ਨਿਰਣਾ ਸ਼ਰ੍ਹਾ ਤੋਂ ਬਿਨਾ ਕੀਤਾ ਜਾਵੇਗਾ, ਅਤੇ ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਹਨ ਉਨ੍ਹਾਂ ਦਾ ਨਿਰਣ ਸ਼ਰ੍ਹਾ ਅਨੁਸਾਰ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿੰਨਿਆਂ ਨੇ ਬਿਨ੍ਹਾਂ ਬਿਵਸਥਾ ਦੇ ਪਾਪ ਕੀਤੇ ਸੋ ਬਿਨ੍ਹਾਂ ਬਿਵਸਥਾ ਦੇ ਨਾਸ ਵੀ ਹੋਣਗੇ ਅਤੇ ਜਿੰਨੀਆਂ ਨੇ ਬਿਵਸਥਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਸੋ ਬਿਵਸਥਾ ਦੇ ਅਨੁਸਾਰ ਹੀ ਉਨ੍ਹਾਂ ਦਾ ਨਿਆਂ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جِنہاں بِناں شریعت پایاں گُناہ کِیتے اوہ بِناں شریعت دے ہلاک وی ہون گے تے جِنہاں شریعت پا کے گُناہ کِیتے اوہناں دا فیصلہ شریعت دے سببّوں ہوئے گا۔
Punjabi Standard Bible (Punjabi Standard Bible) 2023
ਇਸ ਲਈ ਜਿੰਨਿਆਂ ਨੇ ਬਿਵਸਥਾ ਤੋਂ ਅਣਜਾਣ ਹੁੰਦਿਆਂ ਪਾਪ ਕੀਤੇ ਉਹ ਬਿਨਾਂ ਬਿਵਸਥਾ ਦੇ ਨਾਸ ਹੋਣਗੇ ਅਤੇ ਜਿੰਨਿਆਂ ਨੇ ਬਿਵਸਥਾ ਵਿੱਚ ਹੁੰਦਿਆਂ ਪਾਪ ਕੀਤੇ ਉਨ੍ਹਾਂ ਦਾ ਨਿਆਂ ਬਿਵਸਥਾ ਦੇ ਅਨੁਸਾਰ ਹੋਵੇਗਾ;