Romans 2:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਰ੍ਹਾ ਨੂੰ ਸੁਣਨ ਨਾਲ ਕੋਈ ਵੀ ਧਰਮੀ ਨਹੀਂ ਬਣ ਸੱਕਦਾ। ਸਿਰਫ਼ ਉਹੀ, ਜਿਹੜੇ ਉਹ ਕਰਦੇ ਹਨ ਜੋ ਸ਼ਰ੍ਹਾ ਆਖਦੀ ਹੈ ਧਰਮੀ ਠਹਿਰਾਏ ਜਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਵਿਵਸਥਾ ਦੇ ਸੁਣਨ ਵਾਲੇ ਨਹੀਂ, ਸਗੋਂ ਉਸ ਉੱਤੇ ਚੱਲਣ ਵਾਲੇ ਪਰਮੇਸ਼ਰ ਦੇ ਸਾਹਮਣੇ ਨੇਕ ਠਹਿਰਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹ ਲੋਕ ਨਹੀਂ ਹਨ ਜੋ ਬਿਵਸਥਾ ਨੂੰ ਸੁਣਦੇ ਹਨ, ਜਿਹੜੇ ਪਰਮੇਸ਼ਵਰ ਦੀ ਨਿਹਚਾ ਵਿੱਚ ਧਰਮੀ ਹਨ, ਪਰ ਇਹ ਉਹ ਲੋਕ ਹਨ ਜੋ ਨੇਮ ਦੀ ਪਾਲਣਾ ਕਰਦੇ ਹਨ ਅਤੇ ਉਹਨਾਂ ਨੂੰ ਧਰਮੀ ਠਹਿਰਾਇਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਸ਼ਰਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਸ਼ਰਾ ਦੇ ਕੰਮ ਕਰਨ ਵਾਲੇ ਧਰਮੀ ਠਹਿਰਾਏ ਜਾਣਗੇ
Punjabi ERV
ਸ਼ਰ੍ਹਾ ਨੂੰ ਸੁਣਨ ਨਾਲ ਕੋਈ ਵੀ ਧਰਮੀ ਨਹੀਂ ਬਾਣ ਸਕਦਾ। ਸਿਰਫ਼ ਉਹੀ, ਜਿਹਡ਼ੇ ਉਹ ਕਰਦੇ ਹਨ ਜੋ ਸ਼ਰ੍ਹਾ ਆਖਦੀ ਹੈ ਧਰਮੀ ਠਹਿਰਾਏ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو شریعت مَنّن والے وی خُدا دے اگّے راستباز نئیں ٹَھیرن گے۔ سگوں شریعت اُتّے چلّن والے۔
Punjabi Standard Bible (Punjabi Standard Bible) 2023
ਕਿਉਂਕਿ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ਰ ਦੇ ਸਨਮੁੱਖ ਧਰਮੀ ਨਹੀਂ ਹਨ, ਸਗੋਂ ਬਿਵਸਥਾ ਦੇ ਅਨੁਸਾਰ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।