Romans 2:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਗੈਰ-ਯਹੂਦੀਆਂ ਕੋਲ ਸ਼ਰ੍ਹਾ ਨਹੀਂ ਹੈ। ਪਰ ਜੇ ਉਹ ਜੋ ਸ਼ਰ੍ਹਾ ਦਾ ਹੁਕਮ ਹੈ ਆਪਣੇ ਆਪ ਕਰਦੇ ਹਨ, ਭਾਵੇਂ ਉਨ੍ਹਾਂ ਕੋਲ ਸ਼ਰ੍ਹਾ ਨਹੀਂ ਹੈ, ਉਹ ਖੁਦ ਵਾਸਤੇ ਹੀ ਸ਼ਰ੍ਹਾ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪਰਾਈਆਂ ਕੌਮਾਂ ਵਿਵਸਥਾ ਦੇ ਨਾ ਹੁੰਦੇ ਹੋਏ ਵੀ ਕੁਦਰਤੀ ਤੌਰ ਤੇ ਉਹ ਹੀ ਕਰਦੀਆਂ ਹਨ, ਜੋ ਵਿਵਸਥਾ ਚਾਹੁੰਦੀ ਹੈ ਤਾਂ ਉਹ ਹੀ ਉਹਨਾਂ ਦੇ ਲਈ ਵਿਵਸਥਾ ਬਣ ਜਾਂਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦ ਕਿ ਪਰਾਈਆਂ ਕੌਮਾਂ ਕੋਲ ਬਿਵਸਥਾ ਨਹੀਂ ਹੈ, ਪਰ ਉਹ ਕੁਦਰਤੀ ਤੌਰ ਤੇ ਉਹ ਕੰਮ ਕਰਦੇ ਹਨ ਜੋ ਬਿਵਸਥਾ ਵਿੱਚ ਹਨ, ਭਾਵੇਂ ਉਹਨਾਂ ਕੋਲ ਬਿਵਸਥਾ ਨਹੀਂ ਹੈ ਉਹ ਆਪਣੇ ਆਪ ਵਿੱਚ ਇੱਕ ਬਿਵਸਥਾ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਪਰਾਈਆਂ ਕੌਮਾਂ ਜਿਹੜੀਆਂ ਸ਼ਰਾ ਹੀਨ ਹਨ ਆਪਣੇ ਸੁਭਾਉ ਤੋਂ ਸ਼ਰਾ ਦੇ ਕੰਮ ਕਰਦੀਆਂ ਹਨ ਤਾਂ ਸ਼ਰਾ ਦੇ ਨਾ ਹੁੰਦਿਆ ਓਹ ਆਪਣੇ ਲਈ ਆਪ ਹੀ ਸ਼ਰਾ ਹਨ
Punjabi ERV
ਗੈਰ-ਯਹੂਦੀਆਂ ਕੋਲ ਸ਼ਰ੍ਹਾ ਨਹੀਂ ਹੈ। ਪਰ ਜੇ ਉਹ ਜੋ ਸ਼ਰ੍ਹਾ ਦਾ ਹੁਕਮ ਹੈ ਆਪਣੇ ਆਪ ਕਰਦੇ ਹਨ, ਭਾਵੇਂ ਉਨ੍ਹਾਂ ਕੋਲ ਸ਼ਰ੍ਹਾ ਨਹੀਂ ਹੈ, ਉਹ ਖੁਦ ਵਾਸਤੇ ਹੀ ਸ਼ਰ੍ਹਾ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جد اوہ قوماں جیہڑیاں شریعت نئیں رکھدیاں اپنے سبھاؤ توں وی شریعت دے کمّ کرن تے اوہ بھانویں شریعت نئیں رکھدیاں اپنے لئی آپ شریعت نیں
Punjabi Standard Bible (Punjabi Standard Bible) 2023
ਜਦੋਂ ਪਰਾਈਆਂ ਕੌਮਾਂ ਦੇ ਲੋਕ ਬਿਵਸਥਾਹੀਣ ਹੁੰਦੇ ਹੋਏ ਆਪਣੇ ਸੁਭਾਅ ਤੋਂ ਹੀ ਬਿਵਸਥਾ ਦਾ ਪਾਲਣ ਕਰਦੇ ਹਨ ਤਾਂ ਉਨ੍ਹਾਂ ਕੋਲ ਬਿਵਸਥਾ ਨਾ ਹੁੰਦਿਆਂ ਵੀ ਉਹ ਆਪਣੇ ਆਪ ਵਿੱਚ ਹੀ ਬਿਵਸਥਾ ਹਨ।