Romans 2:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। ਖੁਸ਼ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਆਂ ਮਸੀਹ ਯਿਸੂ ਰਾਹੀਂ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਇਸ ਸ਼ੁਭ ਸਮਾਚਾਰ ਦੇ ਅਨੁਸਾਰ ਜਿਸ ਦਾ ਮੈਂ ਪ੍ਰਚਾਰ ਕਰ ਰਿਹਾ ਹਾਂ, ਉਸ ਦਿਨ ਹੋਵੇਗਾ ਜਦੋਂ ਪਰਮੇਸ਼ਰ, ਯਿਸੂ ਮਸੀਹ ਦੇ ਦੁਆਰਾ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਸ ਦਿਨ ਹੋਵੇਗਾ ਜਦੋਂ ਪਰਮੇਸ਼ਵਰ ਮੇਰੀ ਖੁਸ਼ਖ਼ਬਰੀ ਅਨੁਸਾਰ ਯਿਸ਼ੂ ਮਸੀਹ ਦੇ ਰਾਹੀਂ ਲੋਕਾਂ ਦੀਆਂ ਗੁਪਤ ਗੱਲਾਂ ਦਾ ਨਿਆਉਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਮੇਰੀ ਖੁਸ਼ ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਉਂ ਕਰੇਗਾ।।
Punjabi ERV
ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੇ ਰਹੱਸਾਂ ਦਾ ਨਿਰਣਾ ਕਰੇਗਾ। ਖੁਸ਼ ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਰਣਾ ਮਸੀਹ ਯਿਸੂ ਰਾਹੀਂ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس دِن جد خُدا میری خُوشخبری دے سببّوں یِسُوع مسِیح دی راہِیں بندیاں دِیاں لُکِیاں ہویاں گلّاں دا انصاف کرے گا۔
Punjabi Standard Bible (Punjabi Standard Bible) 2023
ਇਹ ਉਸ ਦਿਨ ਹੋਵੇਗਾ ਜਦੋਂ ਮੇਰੀ ਖੁਸ਼ਖ਼ਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਪਰਮੇਸ਼ਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।