Romans 2:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰੱਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਤੂੰ ਜੋ ਆਪਣੇ ਆਪ ਨੂੰ ਯਹੂਦੀ ਕਹਿੰਦਾ ਹੈਂ, ਵਿਵਸਥਾ ਉੱਤੇ ਭਰੋਸਾ ਰੱਖਦਾ ਅਤੇ ਪਰਮੇਸ਼ਰ ਉੱਤੇ ਘਮੰਡ ਕਰਦਾ ਹੈਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਜੇ ਤੁਸੀਂ ਆਪਣੇ ਆਪ ਨੂੰ ਯਹੂਦੀ ਕਹਿੰਦੇ; ਅਤੇ ਜੇ ਤੁਸੀਂ ਬਿਵਸਥਾ ਤੇ ਭਰੋਸਾ ਅਤੇ ਪਰਮੇਸ਼ਵਰ ਤੇ ਘਮੰਡ ਕਰਦੇ ਹੋ;
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦੋਂ ਤੂੰ ਯਹੂਦੀ ਸਦਾਉਂਦਾ ਅਤੇ ਸ਼ਰਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
Punjabi ERV
ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے تُوں یہُودی اکھواؤندا ایں۔ تے شریعت اُتّے بھروسا رکھنا ایں۔ تے خُدا اُتّے فخر کرنا ایں۔
Punjabi Standard Bible (Punjabi Standard Bible) 2023
ਪਰ ਜੇ ਤੂੰ ਯਹੂਦੀ ਕਹਾਉਂਦਾ ਹੈਂ ਅਤੇ ਬਿਵਸਥਾ 'ਤੇ ਨਿਰਭਰ ਰਹਿੰਦਾ ਅਤੇ ਪਰਮੇਸ਼ਰ ਵਿੱਚ ਘਮੰਡ ਕਰਦਾ ਹੈਂ