Romans 2:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸੋਚਦੇ ਹੋ ਕਿ ਤੁਸੀਂ ਉਨ੍ਹਾਂ ਲਈ ਮਾਰਗ ਦਰਸ਼ਕ ਹੋ, ਜਿਹੜੇ ਅੰਨ੍ਹੇ ਹਨ, ਅਤੇ ਉਨ੍ਹਾਂ ਲਈ ਰੌਸ਼ਨੀ ਹੋ, ਜਿਹੜੇ ਹਨੇਰੇ ਵਿੱਚ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਅੰਨ੍ਹਿਆਂ ਨੂੰ ਰਾਹ ਪਾਉਣ ਵਾਲਾ, ਹਨੇਰੇ ਵਿੱਚ ਰਹਿਣ ਵਾਲਿਆਂ ਲਈ ਚਾਨਣ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਤੁਹਾਨੂੰ ਯਕੀਨ ਹੈ ਕਿ ਤੁਸੀਂ ਅੰਨ੍ਹੀਆਂ ਲਈ ਮਾਰਗ ਦਰਸ਼ਕ ਹੋ ਅਤੇ ਹਨੇਰੇ ਵਿੱਚ ਗੁੰਮ ਚੁੱਕੇ ਲੋਕਾਂ ਲਈ ਚਾਨਣ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੈਨੂੰ ਪਰਤੀਤ ਹੈ ਭਈ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਅਨ੍ਹੇਰੇ ਵਿੱਚ ਹਨ ਓਹਨਾਂ ਦਾ ਚਾਨਣ ਹਾਂ
Punjabi ERV
ਤੁਸੀਂ ਸੋਚਦੇ ਹੋ ਕਿ ਤੁਸੀਂ ਉਨ੍ਹਾਂ ਲਈ ਮਾਰਗ ਦਰਸ਼ਕ ਹੋ, ਜਿਹਡ਼ੇ ਅੰਨ੍ਹੇ ਹਨ, ਅਤੇ ਉਨ੍ਹਾਂ ਲਈ ਰੌਸ਼ਨੀ ਹੋ, ਜਿਹਡ਼ੇ ਹਨੇਰੇ ਵਿੱਚ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے اُتّے یقِین کر بَیٹھنا ایں۔ پئی مَیں اَنھیاں نُوں راہ پان والا تے ہنیرے وِچ بیہن والیاں لئی چانن۔
Punjabi Standard Bible (Punjabi Standard Bible) 2023
ਅਤੇ ਤੈਨੂੰ ਭਰੋਸਾ ਹੈ ਕਿ ਤੂੰ ਅੰਨ੍ਹਿਆਂ ਦਾ ਮਾਰਗਦਰਸ਼ਕ ਅਤੇ ਜਿਹੜੇ ਹਨੇਰੇ ਵਿੱਚ ਹਨ ਉਨ੍ਹਾਂ ਦਾ ਚਾਨਣ