Romans 2:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿੱਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤੂੰ ਜਿਹੜਾ ਦੂਜਿਆਂ ਨੂੰ ਸਿੱਖਿਆ ਦਿੰਦਾ ਹੈਂ, ਕੀ ਤੂੰ ਆਪਣੇ ਆਪ ਨੂੰ ਸਿੱਖਿਆ ਨਹੀਂ ਦਿੰਦਾ? ਤੂੰ ਪ੍ਰਚਾਰ ਕਰਦਾ ਹੈਂ, “ਚੋਰੀ ਨਾ ਕਰੋ” ਪਰ ਕੀ ਤੂੰ ਆਪ ਹੀ ਚੋਰੀ ਨਹੀਂ ਕਰਦਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ, ਫਿਰ ਜੋ ਦੂਜਿਆਂ ਨੂੰ ਸਿਖਾਉਂਦਾ ਹੈ, ਕੀ ਤੁਸੀਂ ਆਪਣੇ ਆਪ ਨੂੰ ਨਹੀਂ ਸਿਖਾਉਂਦੇ? ਤੁਸੀਂ ਜੋ ਚੋਰੀ ਦੇ ਵਿਰੁੱਧ ਪ੍ਰਚਾਰ ਕਰਦੇ ਹੋ, ਕੀ ਤੁਸੀਂ ਚੋਰੀ ਕਰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫੇਰ ਤੂੰ ਜਿਹੜਾ ਦੂਏ ਨੂੰ ਸਿਖਾਲਦਾ ਹੈਂ ਕੀ ਆਪਣੇ ਆਪ ਨੂੰ ਨਹੀਂ ਸਿਖਾਲਦਾॽ ਤੂੰ ਜਿਹੜਾ ਉਪਦੇਸ਼ ਕਰਦਾ ਹੈਂ ਭਈ ਚੋਰੀ ਨਾ ਕਰਨੀ ਕੀ ਆਪ ਹੀ ਚੋਰੀ ਕਰਦਾ ਹੈਂॽ
Punjabi ERV
ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਫੇਰ ਤੂੰ ਜੋ ਦੂਜੇ ਨੂੰ ਸਿਖਾਉਂਦਾ ਹੈਂ, ਕੀ ਉਹ ਆਪਣੇ ਆਪ ਨੂੰ ਨਹੀਂ ਸਿਖਾਉਂਦਾ? ਤੂੰ ਜੋ ਉਪਦੇਸ਼ ਕਰਦਾ ਹੈਂ ਕਿ ਚੋਰੀ ਨਾ ਕਰ, ਫਿਰ ਤੂੰ ਆਪ ਕਿਉਂ ਚੋਰੀ ਕਰਦਾ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں جیہڑا دُوجے نُوں سکھانا ایں۔ اپنے آپ نُوں نئیں سِکھالدا۔ تُوں جیہڑا منادی کرنا ایں۔ پئی چوری نا کر۔ آپے ای چوری کرنا ایں؟
Punjabi Standard Bible (Punjabi Standard Bible) 2023
ਤਾਂ ਤੂੰ ਜਿਹੜਾ ਦੂਜਿਆਂ ਨੂੰ ਸਿਖਾਉਂਦਾ ਹੈਂ, ਕੀ ਤੂੰ ਆਪਣੇ ਆਪ ਨੂੰ ਨਹੀਂ ਸਿਖਾਉਂਦਾ? ਤੂੰ ਜਿਹੜਾ ਚੋਰੀ ਨਾ ਕਰਨ ਦਾ ਪ੍ਰਚਾਰ ਕਰਦਾ ਹੈਂ, ਕੀ ਆਪ ਹੀ ਚੋਰੀ ਕਰਦਾ ਹੈਂ?