Romans 2:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਪਰਮੇਸ਼ੁਰ ਦੀ ਸ਼ਰ੍ਹਾ ਬਾਰੇ ਸ਼ੇਖੀ ਮਾਰਦੇ ਹੋ ਪਰ ਤੁਸੀਂ ਪਰਮੇਸ਼ੁਰ ਦਾ ਨੇਮ ਤੋੜਦੇ ਹੋ ਅਤੇ ਪਰਮੇਸ਼ੁਰ ਨੂੰ ਸ਼ਰਮਸਾਰੀ ਲਿਆਉਂਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਵਿਵਸਥਾ ਉੱਤੇ ਘਮੰਡ ਕਰਦਾ ਹੈਂ ਪਰ ਕੀ ਤੂੰ ਆਪ ਉਸ ਦੀ ਉਲੰਘਣਾ ਕਰ ਕੇ ਪਰਮੇਸ਼ਰ ਦਾ ਅਪਮਾਨ ਨਹੀਂ ਕਰਦਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਲੋਕ ਜੋ ਬਿਵਸਥਾ ਉੱਤੇ ਘਮੰਡ ਕਰਦੇ ਹੋ, ਪਰ ਕੀ ਤੁਸੀਂ ਬਿਵਸਥਾ ਨੂੰ ਤੋੜਦੇ ਹੋ ਅਤੇ ਪਰਮੇਸ਼ਵਰ ਦੀ ਬੇਅਦਬੀ ਕਰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜਿਹੜਾ ਸ਼ਰਾ ਉੱਤੇ ਘਮੰਡ ਕਰਦਾ ਹੈਂ ਕੀ ਤੂੰ ਸ਼ਰਾ ਦੇ ਉਲੰਘਣ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈॽ
Punjabi ERV
ਤੁਸੀਂ ਪਰਮੇਸ਼ੁਰ ਦੀ ਸ਼ਰ੍ਹਾ ਬਾਰੇ ਸ਼ੇਖੀ ਮਾਰਦੇ ਹੋ ਪਰ ਤੁਸੀਂ ਪਰਮੇਸ਼ੁਰ ਦਾ ਨੇਮ ਤੋਡ਼ਦੇ ਹੋ ਅਤੇ ਪਰਮੇਸ਼ੁਰ ਨੂੰ ਸ਼ਰਮਸਾਰੀ ਲਿਆਉਂਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜੋ ਬਿਵਸਥਾ ਉੱਤੇ ਘਮੰਡ ਕਰਦਾ ਹੈਂ, ਫਿਰ ਤੂੰ ਕਿਉਂ ਬਿਵਸਥਾ ਦੀ ਉਲੰਘਣਾ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں جیہڑا شریعت اُتّے فخر کرنا ایں۔ شریعت دے ٹالن نال خُدا دی بے عِزّتی کرنا ایں؟
Punjabi Standard Bible (Punjabi Standard Bible) 2023
ਤੂੰ ਜਿਹੜਾ ਬਿਵਸਥਾ 'ਤੇ ਘਮੰਡ ਕਰਦਾ ਹੈਂ, ਕੀ ਤੂੰ ਬਿਵਸਥਾ ਦੀ ਉਲੰਘਣਾ ਕਰਕੇ ਪਰਮੇਸ਼ਰ ਦਾ ਨਿਰਾਦਰ ਕਰਦਾ ਹੈਂ?