Romans 2:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਤੁਹਾਡੇ ਕਾਰਣ ਗੈਰ-ਯਹੂਦੀ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ, “ਤੁਹਾਡੇ ਕਾਰਨ ਪਰਾਈਆਂ ਕੌਮਾਂ ਵਿੱਚ ਪਰਮੇਸ਼ਰ ਦੇ ਨਾਮ ਦੀ ਨਿੰਦਾ ਹੁੰਦੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਹੈ: “ਪਰਾਈਆਂ ਕੌਮਾਂ ਵਿੱਚ ਤੁਹਾਡੇ ਕਾਰਣ ਪਰਮੇਸ਼ਵਰ ਦੇ ਨਾਮ ਦੀ ਆਲੋਚਨਾ ਹੁੰਦੀ ਹੈ। ”
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਲਿਖਿਆ ਹੋਇਆ ਹੈ ਭਈ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ
Punjabi ERV
ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਤੁਹਾਡੇ ਕਾਰਣ ਗੈਰ-ਯਹੂਦੀ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਲਿਖਿਆ ਹੋਇਆ ਹੈ ਕਿ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو لِکھیا ہویا اے۔ پئی تُہاڈے سبّب غیر قوماں وِچ خُدا دے ناں دی بے عِزّتی کِیتی جاندی اے۔
Punjabi Standard Bible (Punjabi Standard Bible) 2023
ਜਿਵੇਂ ਲਿਖਿਆ ਹੈ: “ਤੁਹਾਡੇ ਕਾਰਨ ਪਰਾਈਆਂ ਕੌਮਾਂ ਵਿੱਚ ਪਰਮੇਸ਼ਰ ਦੇ ਨਾਮ ਦੀ ਨਿੰਦਾ ਹੁੰਦੀ ਹੈ।”