Romans 2:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੁੰਨਤ ਦਾ ਲਾਭ ਤਾਂ ਹੈ, ਜੇਕਰ ਤੂੰ ਵਿਵਸਥਾ ਉੱਤੇ ਚੱਲੇਂ । ਪਰ ਜੇਕਰ ਤੂੰ ਵਿਵਸਥਾ ਦੀ ਉਲੰਘਣਾ ਕਰੇਂ ਤਾਂ ਤੇਰੀ ਸੁੰਨਤ ਨਾ ਹੋਣ ਦੇ ਬਰਾਬਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਬਿਵਸਥਾ ਦੀ ਪਾਲਣਾ ਕਰਦੇ ਹੋ ਤਾਂ ਸੁੰਨਤ ਦੀ ਬਹੁਤ ਮਹੱਤਤਾ ਹੈ, ਪਰ ਜੇ ਤੁਸੀਂ ਬਿਵਸਥਾ ਨੂੰ ਤੋੜਦੇ ਹੋ, ਤਾਂ ਤੁਹਾਡੀ ਸੁੰਨਤ ਨਾ ਹੋਣ ਦੇ ਬਰਾਬਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੁੰਨਤ ਤੋਂ ਤਾਂ ਲਾਭ ਹੈ ਜੇ ਤੂੰ ਸ਼ਰਾ ਉੱਤੇ ਤੁਰੇਂ ਪਰ ਜੇ ਤੂੰ ਸ਼ਰਾਂ ਦਾ ਉਲੰਘਣ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਅਸੁੰਨਤ ਹੋ ਗਈ
Punjabi ERV
ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਆ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋਡ਼ਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁੰਨਤ ਤੋਂ ਤਾਂ ਲਾਭ ਹੈ, ਜੇ ਤੂੰ ਬਿਵਸਥਾ ਦੀ ਪਾਲਨਾ ਕਰੇਂ ਜੇ ਤੂੰ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਤੋਂ ਕੀ ਲਾਭ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سُنتی بہن توں فائدہ تے اے جے تُوں شریعت اُتّے چلّیں۔ پر جے تُوں شریعت دا ٹالن والا ہوویں۔ تے تیرا سُنتی بہنا بے سُنتی جیہا ہوگیا۔
Punjabi Standard Bible (Punjabi Standard Bible) 2023
ਕਿਉਂਕਿ ਜੇ ਤੂੰ ਬਿਵਸਥਾ ਦੀ ਪਾਲਣਾ ਕਰਦਾ ਹੈਂ ਤਾਂ ਹੀ ਸੁੰਨਤ ਦਾ ਲਾਭ ਹੈ; ਪਰ ਜੇ ਤੂੰ ਬਿਵਸਥਾ ਦਾ ਉਲੰਘਣ ਕਰਦਾ ਹੈਂ ਤਾਂ ਤੇਰੀ ਸੁੰਨਤ ਅਸੁੰਨਤ ਠਹਿਰੀ।