Romans 2:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੇਕਰ ਕੋਈ ਅਸੁੰਨਤੀ ਆਦਮੀ ਵਿਵਸਥਾ ਦੇ ਹੁਕਮਾਂ ਦੀ ਪਾਲਣਾ ਕਰੇ ਤਾਂ ਕੀ ਉਸ ਦਾ ਅਸੁੰਨਤੀ ਹੋਣਾ, ਸੁੰਨਤ ਹੋਣ ਦੇ ਬਰਾਬਰ ਨਹੀਂ ਗਿਣਿਆ ਜਾਵੇਗਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ, ਜੇ ਜਿਨ੍ਹਾਂ ਦੀ ਸੁੰਨਤ ਨਹੀਂ ਕੀਤੀ ਜਾਂਦੀ ਉਹ ਬਿਵਸਥਾ ਦੀਆਂ ਸ਼ਰਤਾਂ ਨੂੰ ਮੰਨਦੇ ਹਨ, ਤਾਂ ਕੀ ਉਹਨਾਂ ਦੀ ਸੁੰਨਤ ਨਾ ਹੋਣ ਸੁੰਨਤ ਹੋਣ ਦੇ ਬਰਾਬਰ ਨਹੀਂ ਗਿਣਿਆ ਜਾਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜੇ ਅਸੁੰਨਤੀ ਲੋਕ ਸ਼ਰਾ ਦੀਆ ਬਿਧੀਆਂ ਦੀ ਪਾਲਨਾ ਕਰਨ ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀॽ
Punjabi ERV
ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਜੇ ਅਸੁੰਨਤੀ ਲੋਕ ਬਿਵਸਥਾ ਦੀਆਂ ਬਿਧੀਆਂ ਦੀ ਪਾਲਨਾ ਕਰਨ, ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے سُنتی نا بَیٹھے ہوئے شریعت دے حُکم مَنّن۔ تے اوہناں دا سُننی نا بہنا بہن دے برابر نا سمجھیا جائے گا؟
Punjabi Standard Bible (Punjabi Standard Bible) 2023
ਇਸ ਲਈ ਜੇ ਅਸੁੰਨਤੀ ਵਿਅਕਤੀ ਬਿਵਸਥਾ ਦੇ ਨਿਯਮਾਂ ਦੀ ਪਾਲਣਾ ਕਰਦਾ ਹੈ, ਤਾਂ ਕੀ ਉਸ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ?