Romans 2:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਨ੍ਹਾਂ ਲੋਕਾਂ ਦਾ ਨਿਆਂ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਪਰਮੇਸ਼ੁਰ ਤੁਹਾਡਾ ਵੀ ਨਿਆਂ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸੱਕੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੇ ਮਿੱਤਰ, ਕੀ ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਹੈਂ ਅਤੇ ਆਪ ਵੀ ਉਹੋ ਕੰਮ ਕਰਦਾ ਹੈਂ, ਕੀ ਤੂੰ ਪਰਮੇਸ਼ਰ ਦੀ ਸਜ਼ਾ ਤੋਂ ਬਚ ਜਾਵੇਂਗਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜਦੋਂ ਤੁਸੀਂ, ਇੱਕ ਇਨਸਾਨ ਹੁੰਦੇ ਹੋਏ ਉਹਨਾਂ ਉੱਤੇ ਦੋਸ਼ ਲਓ ਅਤੇ ਫਿਰ ਵੀ ਇਹੋ ਕੰਮ ਕਰਦੇ ਹੋ, ਤੁਹਾਨੂੰ ਕੀ ਲਗਦਾ ਹੈ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਤੋਂ ਬਚ ਜਾਓਗੇ?
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਓਹੋ ਕੰਮ ਕਰਦਾ ਹੈਂ ਭਲਾ, ਤੂੰ ਇਹ ਸਮਝਦਾ ਹੈਂ ਭਈ ਪਰਮੇਸ਼ੁਰ ਦੇ ਦੰਡ ਤੋਂ ਬਚ ਨਿੱਕਲੇਗਾਂॽ
Punjabi ERV
ਤੁਸੀਂ ਉਨ੍ਹਾਂ ਲੋਕਾਂ ਦਾ ਨਿਰਣਾ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਅਰਮੇਸ਼ੁਰ ਤੁਹਾਡਾ ਵੀ ਨਿਰਣਾ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸਕੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے مر دا تُوں جیہڑا اجیہے کمّ کرن والیاں اُتّے عیب لانا ایں تے آپ ای اوہو کمّ کرنا ایں۔ ایہہ سمجھنا ایں۔ پئی تُوں خُدا دی عدالت توں بچ نکلیں گا؟
Punjabi Standard Bible (Punjabi Standard Bible) 2023
ਹੇ ਮਨੁੱਖਾ, ਤੂੰ ਜੋ ਅਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਹੈਂ ਅਤੇ ਆਪ ਵੀ ਉਹੀ ਕਰਦਾ ਹੈਂ, ਕੀ ਤੂੰ ਇਹ ਸਮਝਦਾ ਹੈਂ ਕਿ ਤੂੰ ਪਰਮੇਸ਼ਰ ਦੀ ਸਜ਼ਾ ਤੋਂ ਬਚ ਜਾਵੇਂਗਾ?