Romans 2:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਪਰਮੇਸ਼ੁਰ ਹਰ ਇੱਕ ਨੂੰ ਉਸ ਦੇ ਕੀਤੇ ਅਨੁਸਾਰ ਸਜ਼ਾ ਜਾਂ ਫ਼ਲ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਹਰ ਇੱਕ ਮਨੁੱਖ ਨੂੰ ਉਸ ਦੇ ਕੀਤੇ ਅਨੁਸਾਰ ਫਲ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰਮੇਸ਼ਵਰ ਹਰੇਕ ਵਿਅਕਤੀ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਣਗੇ। ”
Punjabi Bible 2016 - ਪਵਿੱਤਰ ਬਾਈਬਲ O.V.
ਉਹ ਹਰੇਕ ਨੂੰ ਉਹ ਦੀਆਂ ਕਰਨੀਆਂ ਦੇ ਅਨੁਸਾਰ ਫਲ ਦੇਵੇਗਾ
Punjabi ERV
ਉਸ ਦਿਨ ਪਰਮੇਸ਼ੁਰ ਹਰ ਇੱਕ ਨੂੰ ਉਸਦੇ ਕੀਤੇ ਅਨੁਸਾਰ ਸਜ਼ਾ ਜਾਂ ਫ਼ਲ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ تے ہر اِک نُوں اوہدے کمّاں دے سببّوں بدلا دے گا۔
Punjabi Standard Bible (Punjabi Standard Bible) 2023
ਪਰਮੇਸ਼ਰ ਹਰੇਕ ਨੂੰ ਉਸ ਦੇ ਕੰਮਾਂ ਅਨੁਸਾਰ ਫਲ ਦੇਵੇਗਾ