Romans 2:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਿਹੜੇ ਆਪਣਾ ਮਤਲਬ ਕੱਢਦੇ ਅਤੇ ਸੱਚ ਨੂੰ ਨਾ ਮੰਨਦੇ ਹੋਏ ਬੁਰਾਈ ਦੇ ਪਿੱਛੇ ਚੱਲਦੇ ਹਨ, ਉਹਨਾਂ ਉੱਤੇ ਪਰਮੇਸ਼ਰ ਦੀ ਸਜ਼ਾ ਅਤੇ ਗੁੱਸਾ ਪ੍ਰਗਟ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹਨਾਂ ਦੇ ਲਈ ਪਰਮੇਸ਼ਵਰ ਦਾ ਗੁੱਸਾ ਅਤੇ ਕ੍ਰੋਧ ਹੋਵੇਗਾ ਜੋ ਮਤਲਬੀ ਹਨ ਅਤੇ ਜੋ ਸੱਚ ਨੂੰ ਨਹੀਂ ਮੰਨਦੇ ਸਗੋਂ ਬੁਰਾਈ ਦੀ ਪਾਲਣਾ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜੇ ਆਕੀ ਹਨ ਅਰ ਸਤ ਨੂੰ ਨਹੀਂ ਮੰਨਦੇ ਸਗੋਂ ਕੁਧਰਮ ਨੂੰ ਮੰਨਦੇ ਹਨ ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ
Punjabi ERV
ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہناں اُتّے جیہڑے لڑاکے نیں تے سچیائی نُوں نئیں سگوں ناراستی نُوں مَن دے نیں قَہر تے غضب ہوئے گا۔
Punjabi Standard Bible (Punjabi Standard Bible) 2023
ਪਰ ਜਿਹੜੇ ਆਪ-ਸੁਆਰਥੀ ਹਨ ਅਤੇ ਸਚਾਈ ਨੂੰ ਨਹੀਂ ਮੰਨਦੇ, ਸਗੋਂ ਕੁਧਰਮ ਦੇ ਪਿੱਛੇ ਚੱਲਦੇ ਹਨ ਉਨ੍ਹਾਂ ਉੱਤੇ ਕ੍ਰੋਧ ਅਤੇ ਕਹਿਰ ਪਵੇਗਾ।